ਬਾਲੀਵੁੱਡ ਐਕਟਰ ਰਣਬੀਰ ਕਪੂਰ ਨੂੰ ਹੋਇਆ ਕੋਰੋਨਾ

ਮੁੰਬਈ, 9 ਮਾਰਚ 2021 – ਉੱਘੇ ਅਦਾਕਾਰ ਰਣਬੀਰ ਕਪੂਰ ਕੋਰੋਨਾ ਹੋ ਗਿਆ ਹੈ। ਇਸ ਸਬੰਧੀ ਉਨ੍ਹਾਂ ਦੀ ਮਾਤਾ ਨੀਤੂ ਕਪੂਰ ਵੱਲੋਂ ਜਾਣਕਾਰੀ ਦਿੱਤੀ ਗਈ ਹੈ। ਨੀਤੂ ਨੇ ਇੰਸਟਾਗ੍ਰਾਮ ‘ਤੇ ਰਣਵੀਰ ਦੀ ਫੋਟੋ ਸ਼ੇਅਰ ਕੀਤੀ ਅਤੇ ਜਿਸ ਉਨ੍ਹਾਂ ਲਿਖਿਆ ਕਿ ਆਪ ਸਭ ਦੀਆਂ ਦੁਆਵਾਂ ਲਈ ਧੰਨਵਾਦ, ਰਣਵੀਰ ਕਪੂਰ ਨੂੰ ਕੋਰੋਨਾ ਹੋ ਗਿਆ ਹੈ ਅਤੇ ਉਹ ਦਵਾਈ ਲੈ ਰਿਹਾ ਹੈ ਅਤੇ ਉਸ ਦੀ ਸਿਹਤ ‘ਚ ਸੁਧਾਰ ਹੋ ਰਿਹਾ ਹੈ ਅਤੇ ਉਹ ਘਰ ‘ਚ ਹੀ ਏਕਾਂਤਵਾਸ ਹੈ ਅਤੇ ਸਾਰੀਆਂ ਸਾਵਧਾਨੀਆਂ ਵਰਤ ਰਿਹਾ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਬ੍ਰਿਟਿਸ਼ ਪਾਰਲੀਮੈਂਟ ‘ਚ ਗੂੰਜਿਆ ਕਿਸਾਨ ਅੰਦੋਲਨ ਦਾ ਮੁੱਦਾ, ਭਾਰਤ ਨਾਖੁਸ਼

ਕੈਪਟਨ ਨੇ ਡਾ. ਕਰਨ ਸਿੰਘ ਨੂੰ 90ਵੇਂ ਜਨਮ ਦਿਨ ‘ਤੇ ਵਧਾਈ ਦਿੱਤੀ