ਸਿੰਘੂ ਬਾਰਡਰ ‘ਤੇ ਕਿਸਾਨ ਦੀ ਹਾਰਟ ਅਟੈਕ ਨਾਲ ਮੌਤ

ਕਪੂਰਥਲਾ, 10 ਮਾਰਚ 2021 – ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਸਿੰਘੁ ਬਾਰਡਰ ਦਿੱਲੀ ਵਿਖੇ ਕਿਸਾਨ ਮੋਰਚੇ ਦੀ ਅਗਵਾਈ ਹੇਠ ਚੱਲ ਰਹੇ ਅੰਦੋਲਨ ਦੌਰਾਨ ਬਲਾਕ ਸੁਲਤਾਨਪੁਰ ਲੋਧੀ ਦੇ ਪਿੰਡ ਡਡਵਿੰਡੀ ਦੇ ਕਿਸਾਨ ਬਲਦੇਵ ਸਿੰਘ ਪੁੱਤਰ ਹੁਕਮ ਚੰਦ ਦੀ ਮੌਤ ਹੋ ਗਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਬੀਤੀ ਰਾਤ 8 ਵਜੇ ਦੇ ਕਰੀਬ ਉਨ੍ਹਾਂ ਨੂੰ ਹਾਰਟ ਅਟੈਕ ਆਇਆ। ਜਿਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਫਿਰ ਬਾਅਦ ਰਾਤ ਬਾਰਾਂ ਵਜੇ ਦੁਬਾਰਾ ਹੋਏ ਅਟੈਕ ਨਾਲ ਉਹਨਾਂ ਮੌਤ ਹੋ ਗਈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਫਾਜ਼ਿਲਕਾ ਦੇ ਪਿੰਡ ਹੀਰਾਵਾਲੀ ‘ਚ ਰਾਣਾ ਸੋਢੀ ਦੀ ਫੈਕਟਰੀ ਖਿਲਾਫ ਚੱਲ ਰਹੇ ਸੰਘਰਸ਼ ਦਾ ਮੁੱਦਾ ਵਿਧਾਨ ਸਭਾ ‘ਚ ਗੂੰਜਿਆ

ਕਿਸਾਨ ਅੰਦੋਲਨ ਨੂੰ ਲੈ ਕੇ ਹਰਜੀਤ ਗਰੇਵਾਲ ਨੇ ਬੀਬੀ ਜਾਗੀਰ ਕੌਰ ਨੂੰ ਲਿਖੀ ਚਿੱਠੀ, ਪੜ੍ਹੋ ਕੀ ਕਿਹਾ