ਮਿਤਾਲੀ ਰਾਜ ਬਣੀ 10 ਹਜ਼ਾਰ ਦੌੜਾਂ ਬਣਾਉਣ ਵਾਲੀ ਬਣੀ ਪਹਿਲੀ ਭਾਰਤੀ ਮਹਿਲਾ ਕ੍ਰਿਕਟਰ

ਨਵੀਂ ਦਿੱਲੀ, 12 ਮਾਰਚ 2021 – ਮਹਿਲਾ ਭਾਰਤੀ ਇਕ ਦਿਨਾਂ ਕ੍ਰਿਕਟ ਟੀਮ ਦੀ ਕਪਤਾਨ ਮਿਤਾਲੀ ਰਾਜ ਪਹਿਲੀ ਮਹਿਲਾ ਭਾਰਤੀ ਕ੍ਰਿਕਟਰ ਬਣ ਗਈ ਹੈ, ਜਿਸ ਨੇ ਅੰਤਰਰਾਸ਼ਟਰੀ ਪੱਧਰ ‘ਤੇ 10 ਹਜ਼ਾਰ ਦੌੜਾਂ ਬਣਾਈਆਂ ਹਨ। ਉਨ੍ਹਾਂ ਨੇ ਇਹ ਕਾਰਨਾਮਾ ਦੱਖਣੀ ਅਫ਼ਰੀਕਾ ਖਿਲਾਫ ਖੇਡਦੇ ਦੌਰਾਨ ਕੀਤਾ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ‘ਚ ਬਦਲਿਆ ਮੌਸਮ ਦਾ ਮਿਜ਼ਾਜ, ਕਈ ਥਾਈਂ ਮੀਂਹ

ਪੰਜਾਬ ਸਰਕਾਰ ਨੇ ਹਾਈ ਸਕਿਓਰਿਟੀ ਰਜਿਸਟ੍ਰੇਸ਼ਨ ਪਲੇਟਾਂ ਲਗਵਾਉਣ ਲਈ ਇਕ ਮਹੀਨਾ ਹੋਰ ਦਿੱਤਾ: ਰਜੀਆ ਸੁਲਤਾਨਾ