ਪੰਜਾਬ ਦੇ 2 ਹੋਰ ਜ਼ਿਲ੍ਹਿਆਂ ‘ਚ ਲੱਗਿਆ ਨਾਈਟ ਕਰਫਿਊ

ਚੰਡੀਗੜ੍ਹ, 12 ਮਾਰਚ 2021 – ਜ਼ਿਲ੍ਹਾ ਮੋਹਾਲੀ ਤੇ ਫਤਿਹਗੜ੍ਹ ਸਾਹਿਬ ਦੇ ਜ਼ਿਲ੍ਹਾ ਮੈਜਿਸਟਰੇਟ ਨੇ ਰਾਤੀਂ 11.00 ਵਜੇ ਤੋਂ ਸਵੇਰੇ 5.00 ਵਜੇ ਤੱਕ ਨਾਈਟ ਕਰਫਿਊ ਲਾਉਣ ਦਾ ਐਲਾਨ ਕੀਤਾ ਹੈ। ਇਸ ਤੋਂ ਪਹਿਲਾਂ ਬੀਤੇ ਦਿਨ ਪਟਿਆਲਾ ਅਤੇ ਲੁਧਿਆਣਾ ‘ਚ ਵੀ ਨਾਈਟ ਕਰਫਿਊ ਲਾਉਣ ਦੇ ਹੁਕਮ ਜਾਰੀ ਹੋਏ ਸਨ।

ਇਸ ਤੋਂ ਪਹਿਲਾਂ ਦੁਆਬੇ ‘ਚ ਚਾਰ ਜ਼ਿਲ੍ਹਿਆਂ ਜਲੰਧਰ, ਨਵਾਂਸ਼ਹਿਰ, ਹੁਸ਼ਿਆਰਪੁਰ, ਕਪੂਰਥਲਾ’ਚ ਪਹਿਲਾਂ ਹੀ ਨਾਈਟ ਕਰਫਿਊ ਚੱਲ ਰਿਹਾ ਹੈ। ਇਸ ਤਰ੍ਹਾਂ ਹੁਣ ਪੰਜਾਬ ਦੇ ਕੁੱਲ 8 ਜ਼ਿਲ੍ਹਿਆਂ ‘ਚ ਨਾਈਟ ਕਰਫਿਊ ਲਾਗੂ ਹੋ ਚੁੱਕਾ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ਵਿਚ ਵਾਹਨਾਂ ‘ਤੇ ਟੈਕਸ ਵਧਾਉਣ ਦੀ ਕੋਈ ਤਜਵੀਜ਼ ਨਹੀਂ

ਕੋਰੋਨਾ ਕਾਰਨ ਪ੍ਰੀ-ਪ੍ਰਾਇਮਰੀ ਤੋਂ ਨੌਵੀਂ ਤੇ 11ਵੀਂ ਜਮਾਤ ਦੇ ਵਿਦਿਆਰਥੀਆਂ ਲਈ ਗਾਈਡ-ਲਾਈਨਜ਼ ਜਾਰੀ