ਵਾਜਪਾਈ ਸਰਕਾਰ ‘ਚ ਮੰਤਰੀ ਰਹੇ ਯਸ਼ਵੰਤ ਸਿਨਹਾ ਟੀ.ਐਮ.ਸੀ. ਵਿਚ ਸ਼ਾਮਲ

ਨਵੀਂ ਦਿੱਲੀ, 13 ਮਾਰਚ 2021 – ਭਾਜਪਾ ਦੇ ਸੀਨੀਅਰ ਆਗੂ ਰਹੇ ਅਤੇ ਅਟਲ ਬਿਹਾਰੀ ਵਾਜਪਾਈ ਸਰਕਾਰ ਵਿਚ ਵਿੱਤ ਮੰਤਰੀ ਰਹਿ ਚੁੱਕੇ ਮੋਦੀ ਸਰਕਾਰ ਦੇ ਕੱਟੜ ਆਲੋਚਕ ਯਸ਼ਵੰਤ ਸਿਨਹਾ ਤ੍ਰਿਣਮੂਲ ਕਾਂਗਰਸ ਵਿਚ ਸ਼ਾਮਲ ਹੋ ਗਏ ਹਨ।

ਯਸ਼ਵੰਤ ਸਿਨਹਾ ਨੇ ਭਾਜਪਾ ਛੱਡ ਟੀ ਐਮ ਸੀ ਵਿਚ ਸ਼ਾਮਲ ਹੁੰਦੇ ਹੋਏ ਕਿਹਾ – ਮੈਂ ਬੜੇ ਅਫਸੋਸ ਨਾਲ ਕਹਿ ਰਿਹਾ ਹਾਂ ਕਿ ਚੋਣ ਕਮਿਸ਼ਨ ਹੁਣ ਇਕ ਸੁਤੰਤਰ ਸੰਸਥਾ ਨਹੀਂ ਰਿਹਾ। ਚੋਣਾਂ ਵਿੱਚ ਹੇਰਾਫੇਰੀ ਕਰਨ ਲਈ 8 ਪੜਾਵਾਂ ਵਿੱਚ ਵੋਟ ਪਾਉਣ ਦਾ ਕੰਮ ਭਾਜਪਾ ਨੂੰ ਲਾਭ ਦੇਣ ਲਈ ਮੋਦੀ-ਸ਼ਾਹ ਦੇ ਨਿਯੰਤਰਣ ਹੇਠ ਲਿਆ ਗਿਆ ਫੈਸਲਾ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਅਰੁਣਾ ਚੌਧਰੀ ਵੱਲੋਂ ਆਂਗਣਵਾੜੀ ਕੇਂਦਰਾਂ ਨੂੰ ਅਗਲੇ ਹੁਕਮਾਂ ਤੱਕ ਬੰਦ ਰੱਖਣ ਦੇ ਨਿਰਦੇਸ਼

ਲੁਧਿਆਣਾ ਦੇ ਲਾਡੋਵਾਲ ਨੇੜੇ ਦਰਦਨਾਕ ਸੜਕ ਹਾਦਸੇ ਵਿੱਚ ਤਿੰਨ ਦੋਸਤਾਂ ਦੀ ਮੌਤ