ਨਵਜੋਤ ਸਿੱਧੂ ਨੇ ਕੈਪਟਨ ਅਮਰਿੰਦਰ ਨਾਲ ਮੀਟਿੰਗ ਮਗਰੋਂ ਕੀਤਾ ਟਵੀਟ, ਪੜ੍ਹੋ ਕੀ ਕਿਹਾ ?

ਚੰਡੀਗੜ੍ਹ, 17 ਮਾਰਚ 2021 – ਨਵਜੋਤ ਸਿੰਘ ਸਿੱਧੂ, ਕੈਪਟਨ ਅਮਰਿੰਦਰ ਸਿੰਘ ਨਾਲ ਮੀਟਿੰਗ ਕਰਨ ਸਿਸਵਾਂ ਫ਼ਾਰਮ ਹਾਊਸ ਪਹੁੰਚੇ ਸਨ, ਹੁਣ ਇਨ੍ਹਾਂ ਵਿਚਕਾਰ ਮੀਟਿੰਗ ਖਤਮ ਹੋ ਚੁੱਕੀ ਹੈ ਅਤੇ ਪਤਾ ਲੱਗਿਆ ਹੈ ਜਦੋਂ ਨਵਜੋਤ ਸਿੰਘ ਸਿੱਧੂ ਕੈਪਟਨ ਅਮਰਿੰਦਰ ਨਾਲ ਮੀਟਿੰਗ ਕਰਨ ਪਹੁੰਚੇ ਹਨ ਤਾਂ ਉਨ੍ਹਾਂ ਨਾਲ ਗੱਡੀ ‘ਚ ਕੈਬਨਿਟ ਮੰਤਰੀ ਗੁਰਮੀਤ ਸਿੰਘ ਰਾਣਾ ਸੋਢੀ ਵੀ ਮੌਜੂਦ ਸਨ।

ਮੀਟਿੰਗ ਖਤਮ ਹੋਣ ਤੋਂ ਬਾਅਦ ਨਵਜੋਤ ਸਿੰਘ ਵੱਲੋਂ ਇੱਕ ਟਵੀਟ ਕੀਤਾ ਗਿਆ, ਪੜ੍ਹੋ ਉਨ੍ਹਾਂ ਨੇ ਟਵੀਟ ‘ਚ ਕੀ ਕਿਹਾ…

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਅਕਾਲੀਆਂ ਨੇ ਸਿਰਫ਼ ਵਾਅਦੇ ਕੀਤੇ, ਅਸੀਂ ਨਿਭਾਏ – ਰਾਣਾ ਸੋਢੀ

ਪੰਜਾਬ ਨੇ ਸਰਬੱਤ ਸਿਹਤ ਬੀਮਾ ਯੋਜਨਾ ਹੇਠ ਈ-ਕਾਰਡ ਬਣਾਉਣ ਦਾ ਨਵਾਂ ਰਿਕਾਰਡ ਕਾਇਮ ਕੀਤਾ : ਪ੍ਰਮੁੱਖ ਸਕੱਤਰ ਸਿਹਤ