ਆਲਿਆ ਭੱਟ ਨੂੰ ਹੋਇਆ ਕੋਰੋਨਾ

ਮੁੰਬਈ, 2 ਅਪ੍ਰੈਲ 2021 – ਬਾਲੀਵੁਡ ‘ਚ ਕੋਰੋਨਾ ਵਾਇਰਸ ਦੇ ਕੇਸ ਵਧਦੇ ਹੀ ਜਾ ਰਹੇ ਹਨ ਹੁਣ ਫ਼ਿਲਮ ਨਿਰਮਾਤਾ ਮਹੇਸ਼ ਭੱਟ ਦੀ ਧੀ ਆਲਿਆ ਭੱਟ ਕੋਰੋਨਾ ਪਾਜ਼ੀਟਿਵ ਹੋ ਗਈ ਹੈ। ਅਦਾਕਾਰਾ ਆਲਿਆ ਭੱਟ ਨੇ ਇੰਸਟਾਗ੍ਰਾਮ ਜ਼ਰੀਏ ਖੁਦ ਦੇ ਪਾਜ਼ੀਟਿਵ ਹੋਣ ਬਾਰੇ ਜਾਣਕਾਰੀ ਦਿੱਤੀ। ਆਲਿਆ ਨੇ ਲਿਖਿਆ, ‘ਉਨ੍ਹਾਂ ਖੁਦ ਨੂੰ ਕੁਆਰੰਟੀਨ ਕਰ ਲਿਆ ਹੈ ਤੇ ਡਾਕਟਰਾਂ ਵੱਲੋਂ ਦੱਸੀ ਹਰ ਗੱਲ ਦਾ ਉਹ ਧਿਆਨ ਰੱਖ ਰਹੀ ਹੈ।’

ਬੀਤੇ ਦਿਨੀਂ ਆਲਿਆ ਦੇ ਬੁਆਏਫਰੈਂਡ ਰਣਬੀਰ ਕਪੂਰ ਵੀ ਕੋਰੋਨਾ ਪਾਜ਼ੀਟਿਵ ਹੋਏ ਸਨ। ਜਿਸ ਤੋਂ ਬਾਅਦ ਉਨ੍ਹਾਂ ਖੁਦ ਨੂੰ ਕੁਆਰੰਟੀਨ ਕਰ ਲਿਆ ਸੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

Sachin Tendulkar ਹਸਪਤਾਲ ‘ਚ ਭਰਤੀ, ਪਿਛਲੇ ਦਿਨੀਂ ਹੋਇਆ ਸੀ ਕੋਰੋਨਾ

ਸਿੱਖਿਆ ਵਿਭਾਗ ਵਿੱਚ ਲਾਇਬ੍ਰੇਰੀਅਨ ਦੀਆਂ 750 ਅਸਾਮੀਆਂ ਦੀ ਭਰਤੀ ਸਬੰਧੀ ਇਸ਼ਤਿਹਾਰ ਜਾਰੀ : ਰਮਨ ਬਹਿਲ