Ranjeet Singh
Latest stories
More stories
-
ਬੀਬੀ ਸੁਰਜੀਤ ਕੌਰ ਵੱਲੋਂ ਯੂ-ਟਰਨ: ਅਕਾਲੀ ਦਲ ਦੇ ਬਾਗੀ ਆਗੂਆਂ ਵਲੋਂ ਦਬਾਅ ਪਾਉਣ ‘ਤੇ ਫੈਸਲਾ ਬਦਲਿਆ – ਆਪ
ਚੰਡੀਗੜ੍ਹ, 3 ਜੂਨ 2024 – ਜਲੰਧਰ ਪੱਛਮੀ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਸੁਰਜੀਤ ਕੌਰ ਦੇ ਯੂ-ਟਰਨ ‘ਤੇ ਪ੍ਰਤੀਕਰਮ ਦਿੰਦਿਆਂ ਆਮ ਆਦਮੀ ਪਾਰਟੀ ਨੇ ਕਿਹਾ ਕਿ ਅਕਾਲੀ ਦਲ ਦੇ ਬਾਗੀ ਆਗੂਆਂ ਨੇ ਸੁਰਜੀਤ ਕੌਰ ‘ਤੇ ਦਬਾਅ ਬਣਾਇਆ ਹੈ। ਇਸ ਲਈ ਉਸਨੇ ਆਪਣਾ ਫੈਸਲਾ ਬਦਲ ਲਿਆ। ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਜਗਤਾਰ ਸਿੰਘ ਸੰਘੇੜਾ ਨੇ […] More
-
ਪੰਜਾਬ ਵਿੱਚ ਹੀਟ ਵੇਵ ਦਾ ਕਹਿਰ ਜਾਰੀ , ਤਾਪਮਾਨ 45 ਡਿਗਰੀ ਤੋਂ ਪਾਰ
ਚੰਡੀਗੜ੍ਹ, 13 ਜੂਨ 2024 – ਮੌਸਮ ਵਿਭਾਗ ਅਨੁਸਾਰ ਫਿਲਹਾਲ ਪੰਜਾਬ ‘ਚ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ। ਜਿਸ ਕਾਰਨ ਲੋਕਾਂ ਨੂੰ ਲੂ ਅਤੇ ਗਰਮੀ ਦਾ ਸਾਹਮਣਾ ਕਰਨਾ ਪਵੇਗਾ। ਅੱਜ ਮੌਸਮ ਵਿਭਾਗ ਨੇ 12 ਜ਼ਿਲ੍ਹਿਆਂ ਵਿੱਚ ਹੀਟ ਵੇਵ ਅਤੇ ਗਰਮੀ ਲਈ ਯੈਲੋ ਅਲਰਟ ਅਤੇ 11 ਜ਼ਿਲ੍ਹਿਆਂ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ […] More
-
-
ਮਨੁੱਖਤਾ ਹੋਈ ਸ਼ਰਮਸਾਰ: ਪ੍ਰੇਮ ਵਿਆਹ ਕਰਵਾਉਣ ਵਾਲੇ ਮੁੰਡੇ ਦੀ ਮਾਂ ਨੂੰ ਕੁੜੀ ਵਾਲਿਆਂ ਕੀਤਾ ਨਿਵਸਤਰ
ਤਰਨਤਾਰਨ, 5 ਅਪ੍ਰੈਲ 2024 – ਤਰਨਤਾਰਨ ਜ਼ਿਲ੍ਹੇ ਦੇ ਸਰਹੱਦੀ ਕਸਬਾ ਵਲਟੋਹਾ ’ਚ ਮਨੁੱਖਾ ਉਸ ਵੇਲੇ ਸ਼ਰਮਸਾਰ ਹੁੰਦੀ ਵੇਖੀ ਗਈ ਜਦੋਂ ਗਵਾਂਢ ਵਿਚ ਰਹਿੰਦੀ ਕੁੜੀ ਨੂੰ ਭਜਾ ਕੇ ਅਦਾਲਤੀ ਵਿਆਹ ਕਰਵਾਉਣ ਵਾਲੇ ਮੁੰਡੇ ਦੀ 55 ਸਾਲਾਂ ਮਾਂ ਨੂੰ ਕੁੜੀ ਦੇ ਮਾਪਿਆਂ ਨੇ ਕਥਿਤ ਤੌਰ ’ਤੇ ਸਰੇ ਰਾਹ ਨਿਵਸਤਰ ਕਰ ਦਿੱਤਾ। ਗੱਲ ਇਥੇ ਹੀ ਨਹੀਂ ਰੁਕੀ ਬਲਕਿ […] More
-
ਬਹਿਬਲ ਕਲਾਂ ਇਨਸਾਫ਼ ਮੋਰਚੇ ਦੇ ਸੁਖਰਾਜ ਸਿੰਘ ਨਾਲ ਵਾਪਰਿਆ ਹਾਦਸਾ, ਲੱਗੀ ਗੋ+ਲੀ
ਬਹਿਬਲ ਕਲਾਂ, 4 ਮਾਰਚ 2024 – ਬਹਿਬਲ ਕਲਾਂ ਬੇਅਦਬੀ ਮਾਮਲਿਆਂ ਦੇ ਇਨਸਾਫ਼ ਲਈ ਜੰਗ ਲੜਨ ਵਾਲੇ ਸੁਖਰਾਜ ਸਿੰਘ ਬਾਰੇ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਬੀਤੇ ਦਿਨ ਉਨ੍ਹਾਂ ਨੂੰ ਗੋਲੀ ਲੱਗ ਗਈ ਸੀ। ਇਸ ਹਾਦਸੇ ਦੌਰਾਨ ਉਹ ਵਾਲ-ਵਾਲ ਬਚ ਗਏ ਅਤੇ ਗੋਲੀ ਉਨ੍ਹਾਂ ਦੀ ਬਾਂਹ ‘ਤੇ ਲੱਗੀ। ਇਹ ਗੋਲੀ ਉਨ੍ਹਾਂ ਦੇ ਖੁਦ ਦੇ ਲਾਇਸੈਂਸੀ ਰਿਵਾਲਵਰ […] More
-
ਚੌਧਰੀ ਚਰਨ ਸਿੰਘ, ਪੀ.ਵੀ. ਨਰਸਿੰਮਹਾ ਰਾਓ ਅਤੇ ਐਮ.ਐਸ. ਸਵਾਮੀਨਾਥਨ ਨੂੰ ਭਾਰਤ ਰਤਨ ਦੇਣ ਦਾ ਐਲਾਨ
ਨਵੀਂ ਦਿੱਲੀ, 9 ਫਰਵਰੀ 2024 – ਕੇਂਦਰ ਸਰਕਾਰ ਨੇ ਪੀਵੀ ਨਰਸਿਮਹਾ ਰਾਓ, ਚੌਧਰੀ ਚਰਨ ਸਿੰਘ ਅਤੇ ਐਮਐਸ ਸਵਾਮੀਨਾਥਨ ਨੂੰ ਭਾਰਤ ਰਤਨ ਦੇਣ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਸ਼ਲ ਮੀਡੀਆ ‘ਤੇ ਇਹ ਜਾਣਕਾਰੀ ਦਿੱਤੀ। हमारी सरकार का यह सौभाग्य है कि देश के पूर्व प्रधानमंत्री चौधरी चरण सिंह जी को भारत रत्न […] More
-
ਨਸ਼ੀਲੀਆਂ ਗੋਲੀਆਂ ਵੇਚਣ ਵਾਲੇ ਨਸ਼ਾ ਤਸਕਰ ਦੀ ਜਾਇਦਾਦ ਅਟੈਚ
ਬਠਿੰਡਾ,14ਜਨਵਰੀ 2024: ਬਠਿੰਡਾ ਪੁਲਿਸ ਨੇ ਥਾਣਾ ਨੰਦਗੜ੍ਹ ਅਧੀਨ ਪੈਂਦੇ ਪਿੰਡ ਚੁੱਘੇ ਕਲਾਂ ਵਿੱਚ ਨਸ਼ੀਲੀਆਂ ਗੋਲੀਆਂ ਵੇਚਣ ਵਾਲੇ ਨਸ਼ਾ ਤਸਕਰ ਦੀ 23 ਲੱਖ ਰੁਪਏ ਦੀ ਜਾਇਦਾਦ ਅਟੈਚ ਕੀਤੀ ਹੈ। ਸੀਨੀਅਰ ਪੁਲਿਸ ਕਪਤਾਨ ਹਰਮਨਬੀਰ ਸਿੰਘ ਗਿੱਲ ਦੀ ਅਗਵਾਈ ਹੇਠ ਚੱਲ ਰਹੀ ਮੁਹਿੰਮ ਤਹਿਤ ਡੀਐਸਪੀ ਦਿਹਾਤੀ ਹੀਨਾ ਗੁਪਤਾ ਨੇ ਅੱਜ ਪੁਲਿਸ ਪਾਰਟੀ ਨਾਲ ਨਸ਼ਾ ਤਸਕਰ ਅਲਬੇਲ ਸਿੰਘ ਦੀਸੰਪਤੀ […] More
-
ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ਲਈ ਕਾਂਗਰਸ ਨੇ ਕੋਆਰਡੀਨੇਟਰ ਕੀਤੇ ਨਿਯੁਕਤ: ਦੇਖੋ ਸੂਚੀ
ਚੰਡੀਗੜ੍ਹ, 21 ਦਸੰਬਰ 2023 – ਪੰਜਾਬ ਕਾਂਗਰਸ ਨੇ ਵੀ ਲੋਕ ਸਭਾ ਚੋਣਾਂ 2024 ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦੀ ਤਰਫੋਂ 117 ਵਿਧਾਨ ਸਭਾ ਹਲਕਿਆਂ ਲਈ ਕੋਆਰਡੀਨੇਟਰ ਨਿਯੁਕਤ ਕੀਤੇ ਗਏ ਹਨ। ਇਸ ਬਹਾਨੇ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਤਾਂ ਜੋ ਲੋਕ ਸਭਾ ਚੋਣਾਂ ਵਿਚ ਮੁਕਾਬਲਾ ਰੋਮਾਂਚਕ […] More
-
-
ਯੂਨੀਵਰਸਲ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨਾਲੋਜੀ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ‘ਵਾਤਾਵਰਣ ਚੇਤਨਾ’ ਨੂੰ ਬੂਟੇ ਲਗਾ ਕੇ ਮਨਾਇਆ
ਮੋਹਾਲੀ, 9 ਨਵੰਬਰ 2023 – ਯੂਨੀਵਰਸਲ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨਾਲੋਜੀ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ‘ਵਾਤਾਵਰਣ ਚੇਤਨਾ’ ਨੂੰ ਬੂਟੇ ਲਗਾ ਕੇ ਮਨਾਇਆ More
-
ਕੀ ਇਹ ਐਮਰਜੈਂਸੀ ਅਲਰਟ ਤੁਹਾਡੇ ਮੋਬਾਈਲ ਫੋਨ ‘ਤੇ ਵੀ ਆਇਆ ਹੈ ? ਤਾਂ ਆਓ ਸਮਝੋ ਇਸਦਾ ਮਤਲਬ
ਨਵੀਂ ਦਿੱਲੀ, 29 ਸਤੰਬਰ 2023 – ਅੱਜ ਦੁਪਹਿਰ 1.30 ਵਜੇ ਦੇ ਕਰੀਬ ਕਈ ਸਮਾਰਟਫ਼ੋਨਾਂ ‘ਤੇ ਐਮਰਜੈਂਸੀ ਸੁਨੇਹਾ ਆਇਆ ਹੈ ਜਿਸ ਨੂੰ ਐਮਰਜੈਂਸੀ ਅਲਰਟ: Severe ਦਾ ਨਾਮ ਦਿੱਤਾ ਗਿਆ ਹੈ। ਇਸ ਮੈਸੇਜ ਨੂੰ ਦੇਖ ਕੇ ਲੋਕ ਚਿੰਤਤ ਹੋ ਗਏ ਹਨ ਅਤੇ ਉਹ ਮਹਿਸੂਸ ਕਰ ਰਹੇ ਹਨ ਕਿ ਕੋਈ ਐਮਰਜੈਂਸੀ ਹੋ ਗਈ ਹੈ। ਪਰ ਇਹ ਇਸ ਤਰ੍ਹਾਂ […] More
-
ਪ੍ਰਸ਼ਾਸਨ ਨੇ 17 ਸੇਵਾਮੁਕਤ ਪਟਵਾਰੀਆਂ ਵੱਲੋਂ ਅਸਤੀਫ਼ੇ ਦੀਆਂ ਖ਼ਬਰਾਂ ਦਾ ਕੀਤਾ ਖੰਡਨ, 80 ਨਵੇਂ ਸਿਖਿਆਰਥੀ ਪਟਵਾਰੀ ਕੀਤੇ ਅਟੈਚ (ਦੇਖੋ ਲਿਸਟ)
ਜਲੰਧਰ, 8 ਸਤੰਬਰ 2023 – ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਵੀਰਵਾਰ ਨੂੰ ਜ਼ਿਲ੍ਹੇ ਦੇ 17 ਪਟਵਾਰੀਆਂ ਦੇ ਅਸਤੀਫ਼ਿਆਂ ਬਾਰੇ ਮੀਡੀਆ ਰਿਪੋਰਟਾਂ ਦਾ ਖੰਡਨ ਕੀਤਾ ਹੈ। ਵੀਰਵਾਰ ਸ਼ਾਮ ਨੂੰ ਮੀਡੀਆ ਦੇ ਇੱਕ ਹਿੱਸੇ ਵਿੱਚ 17 ਅਸਤੀਫ਼ਿਆਂ ਦੀ ਖ਼ਬਰ ਵਾਇਰਲ ਹੋਈ ਸੀ। ਇਨ੍ਹਾਂ ਰਿਪੋਰਟਾਂ ਨੂੰ ਪੂਰੀ ਤਰ੍ਹਾਂ ਨਾਲ ਗਲਤ ਦੱਸਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਜੇ ਤੱਕ […] More