ਸਾਬਕਾ ਕਾਨੂੰਨ ਮੰਤਰੀ ਡਾ.ਅਸ਼ਵਨੀ ਕੁਮਾਰ ਨੇ ਕਾਂਗਰਸ ਤੋਂ ਅਸਤੀਫਾ ਦਿੱਤਾ
ਨਵੀਂ ਦਿੱਲੀ, 15 ਫਰਵਰੀ 2022 – ਸਾਬਕਾ ਕਾਨੂੰਨ ਮੰਤਰੀ ਡਾ.ਅਸ਼ਵਨੀ ਕੁਮਾਰ ਨੇ ਕਾਂਗਰਸ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਸੰਬੰਧੀ ਉਹਨਾਂ ਨੇ ਆਪਣਾ ਅਸਤੀਫਾ ਸੋਨੀਆ ਗਾਂਧੀ ਨੂੰ ਭੇਜ ਦਿੱਤਾ ਹੈ। ਸਾਬਕਾ ਕਾਨੂੰਨ ਮੰਤਰੀ ਅਤੇ ਕਾਂਗਰਸ ਦੇ ਦਿੱਗਜ ਆਗੂ ਡਾਕਟਰ ਅਸ਼ਵਨੀ ਕੁਮਾਰ ਨੇ 46 ਸਾਲ ਦੀ ਸੇਵਾ ਤੋਂ ਬਾਅਦ ਕਾਂਗਰਸ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। […] More