ਹਾੜ੍ਹੀ ਦੀਆਂ ਫ਼ਸਲਾਂ ਲਈ ਨਹਿਰਾਂ ਵਿੱਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ
ਚੰਡੀਗੜ੍ਹ, 9 ਫਰਵਰੀ 2021 – ਪੰਜਾਬ ਦੇ ਜਲ ਸਰੋਤ ਵਿਭਾਗ ਵੱਲੋਂ ਹਾੜ੍ਹੀ ਦੀਆਂ ਫ਼ਸਲਾਂ ਵਾਸਤੇ 10 ਤੋਂ 17 ਫਰਵਰੀ, 2021 ਤੱਕ ਨਹਿਰਾਂ ਵਿੱਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਸਰਹਿੰਦ ਕੈਨਾਲ ਸਿਸਟਮ ਦੀਆਂ ਨਹਿਰਾਂ- ਅਬੋਹਰ ਬ੍ਰਾਂਚ, ਪਟਿਆਲਾ ਫੀਡਰ, ਬਿਸਤ ਦੋਆਬ ਕੈਨਾਲ, ਸਿੱਧਵਾਂ ਬ੍ਰਾਂਚ ਅਤੇ ਬਠਿੰਡਾ ਬ੍ਰਾਂਚ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀਂ […] More