ਭਾਰਤ ਨੇ ਚੌਥੇ ਅਤੇ ਆਖਰੀ ਟੈਸਟ ਮੈਚ ‘ਚ ਆਸਟ੍ਰੇਲੀਆ ਨੂੰ ਹਰਾ ਕੇ ਜਿੱਤੀ ਟੈਸਟ ਲੜੀ
ਬ੍ਰਿਸਬੇਨ, 19 ਜਨਵਰੀ 2021 – ਭਾਰਤੀ ਟੀਮ ਨੇ ਬ੍ਰਿਸਬੇਨ ‘ਚ ਖੇਡੇ ਜਾ ਰਹੇ ਚੌਥੇ ਟੈਸਟ ਮੈਚ ‘ਚ ਆਸਟ੍ਰੇਲੀਆ ਨੂ ਹਰਾ ਕੇ 4 ਮੈਚਾਂ ਦੀ ਟੈਸਟ ਲੜੀ 2-1 ਨਾਲ ਜਿੱਤ ਲਈ ਹੈ। ਭਾਰਤ ਨੇ ਅਖੀਰਲੇ ਅਤਟ ਚੌਥੇ ਟੈਸਟ ਮੈਚ ‘ਚ ਆਸਟ੍ਰੇਲੀਆ ਨੂੰ 3 ਵਿਕਟਾਂ ਨਾਲ ਹਰਾਇਆ। ਗਾਬਾ ਇੰਟਰਨੈਸ਼ਨਲ ਸਟੇਡੀਅਮ ‘ਚ ਖੇਡੇ ਜਾ ਰਹੇ ਚੌਥੇ ਟੈਸਟ ਮੈਚ […] More