ਸਰਹੱਦ ਪਾਰਲੇ ਅੱਤਵਾਦ ਨੂੰ ਠੱਲ੍ਹਣ ਲਈ ਕੈਪਟਨ ਦੀ ਅਗਵਾਈ ‘ਚ ਸਥਾਪਤ ਹੋਵੇਗਾ ਐਸ ਪੀ ਵੀ
ਡਰੋਨ ਸੁੱਟਣ ਦੀਆਂ ਵਧਦੀਆਂ ਘਟਨਾਵਾਂ ਦੇ ਮੱਦੇਨਜ਼ਰ ਕੈਬਨਿਟ ਵੱਲੋਂ ਪੁਲਿਸ ਦੀ ਅਤਿਵਾਦ ਰੋਕੂ ਸਮਰੱਥਾ ‘ਚ ਵਾਧਾ ਕਰਨ ਨੂੰ ਵੀ ਮਨਜ਼ੂਰੀ ਚੰਡੀਗੜ੍ਹ, 31 ਦਸੰਬਰ 2020 – ਸਰਹੱਦੀ ਸੂਬੇ ਵਿੱਚ ਡਰੋਨ ਰਾਹੀਂ ਹਥਿਆਰਾਂ ਅਤੇ ਨਸ਼ਿਆਂ ਦੀ ਤਸਕਰੀ ਦੇ ਵਧਦੇ ਕੇਸਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਆਪਣੀ ਪੁਲਿਸ ਬਲ ਦੀ ਅਤਿਵਾਦ ਰੋਕੂ ਸਮਰੱਥਾ ਨੂੰ ਵਧਾਉਣ ਅਤੇ ਸਰਹੱਦ ਪਾਰਲੇ […] More