ਹਰਿਮੰਦਰ ਸਾਹਿਬ ਨੇੜੇ ਬਲਾਸਟ ਕਰਨ ਵਾਲਿਆਂ ਦੀ ਪਹਿਲੀ ਤਸਵੀਰ ਆਈ ਸਾਹਮਣੇ, ਹੁਣ ਤੱਕ 5 ਗ੍ਰਿਫਤਾਰ, 8 ਬੰਬ ਵੀ ਮਿਲੇ
ਅੰਮ੍ਰਿਤਸਰ, 11 ਮਈ 2023 – ਪੰਜਾਬ ‘ਚ ਅੰਮ੍ਰਿਤਸਰ ਸਥਿਤ ਹਰਿਮੰਦਰ ਸਾਹਿਬ ‘ਚ ਕਰੀਬ 5 ਦਿਨਾਂ ‘ਚ ਤੀਜੀ ਵਾਰ ਧਮਾਕਾ ਹੋਇਆ ਹੈ। ਇਹ ਧਮਾਕਾ ਰਾਤ 12.10 ਵਜੇ ਹਰਿਮੰਦਰ ਸਾਹਿਬ ਦੇ ਲੰਗਰ ਹਾਲ ਨੇੜੇ ਹੋਇਆ। ਧਮਾਕੇ ਦੀ ਆਵਾਜ਼ ਸੁਣ ਕੇ ਹੜਕੰਪ ਮੱਚ ਗਿਆ। ਸ੍ਰੀ ਹਰਿਮੰਦਰ ਸਾਹਿਬ ਦੇ ਪ੍ਰਬੰਧਕਾਂ ਨੇ ਤੁਰੰਤ ਇਸ ਦੀ ਸੂਚਨਾ ਪੁਲੀਸ ਨੂੰ ਦਿੱਤੀ। ਪੁਲਸ […] More