ਮਾਸੂਮ ਭੈਣ-ਭਰਾ ਨੂੰ ਬਲੀ ਚੜ੍ਹਾਉਣ ਵਾਲੇ ਤਾਂਤਰਿਕ ਸਮੇਤ ਸਾਰੇ ਮੁਲਜ਼ਮ ਦੋਸ਼ੀ ਕਰਾਰ, 23 ਮਾਰਚ ਨੂੰ ਸੁਣਾਈ ਜਾਵੇਗੀ ਸਜ਼ਾ
ਬਠਿੰਡਾ, 22 ਮਾਰਚ 2023 : ਬਠਿੰਡਾ ਜ਼ਿਲ੍ਹੇ ਦੇ ਕਸਬਾ ਕੋਟਫ਼ੱਤਾ ’ਚ ਮਾਸੂਮ ਦਲਿਤ ਭੈਣ ਭਰਾ ਨੂੰ ਬਲੀ ਚੜ੍ਹਾਉਣ ਦੇ ਮਾਮਲੇ ’ਚ ਬਠਿੰਡਾ ਦੀ ਜਿਲ੍ਹਾ ਅਦਾਲਤ ਨੇ ਮੁਕੱਦਮੇ ਵਿੱਚ ਨੇ ਨਾਮਜ਼ਦ ਸੱਤ ਮੁਲਜ਼ਮਾਂ ਨੂੰ ਦੋਸ਼ੀ ਕਰਾਰ ਦਿੰਦਿਆਂ 23 ਮਾਰਚ ਨੂੰ ਸਜ਼ਾ ਸੁਣਾਉਣ ਦਾ ਐਲਾਨ ਕੀਤਾ ਹੈ । ਦੋਸ਼ੀਆਂ ’ਚ ਮ੍ਰਿਤਕ ਬੱਚਿਆਂ ਦੇ ਮਾਂ-ਪਿਓ, ਦਾਦੀ, ਚਾਚਾ ਤੇ […] More