ਮਾਨ ਵੱਲੋਂ BSF ਦੇ DG ਨਾਲ ਮੁਲਾਕਾਤ, ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਰੋਕਣ ਲਈ ਸਰਹੱਦ ਉਤੇ ਚੌਕਸੀ ਵਧਾਾਉਣ ਲਈ ਕਿਹਾ
ਬੀ.ਐਸ.ਐਫ. ਤੇ ਪੰਜਾਬ ਪੁਲਿਸ ਦੀ ਸਾਂਝੀ ਰਣਨੀਤੀ ਸਰਹੱਦ ਪਾਰੋਂ ਤਸਕਰੀ ਰੋਕਣ ਵਿੱਚ ‘ਬੈਰੀਅਰ’ ਦੀ ਭੂਮਿਕਾ ਨਿਭਾ ਸਕਦੀ ਹੈ: ਭਗਵੰਤ ਮਾਨ ਬੀ.ਐਸ.ਐਫ. ਦੇ ਡਾਇਰੈਕਟਰ ਜਨਰਲ ਨੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ, 31 ਜੁਲਾਈ 2022 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਬਾਰਡਰ ਸਕਿਉਰਿਟੀ ਫੋਰਸ (ਬੀ.ਐਸ.ਐਫ.) ਦੇ ਡਾਇਰੈਕਟਰ ਜਨਰਲ ਪੰਕਜ ਕੁਮਾਰ ਨੂੰ ਸਰਹੱਦ ਪਾਰੋਂ […] More