ਪਟਿਆਲਾ ਹਿੰਸਾ, ਗੋਲੀ ਚਲਾ ਕੇ ਇਕ ਵਿਅਕਤੀ ਨੂੰ ਜ਼ਖ਼ਮੀ ਕਰਨ ਦੇ ਮਾਮਲੇ ਵਿੱਚ ਚਾਰ ਵਿਅਕਤੀ ਗ੍ਰਿਫਤਾਰ
ਵਾਰਦਾਤ ਦੌਰਾਨ ਵਰਤਿਆ ਗਿਆ 1 ਪਿਸਤੌਲ ਅਤੇ 1 ਜ਼ਿੰਦਾ ਕਾਰਤੂਸ ਬਰਾਮਦ ਪਟਿਆਲਾ, 14 ਮਈ 2022 – ਪੰਜਾਬ ਪੁਲਿਸ ਨੇ ਪਿਛਲੇ ਦਿਨੀਂ ਪਟਿਆਲਾ ਵਿਖੇ ਹੋਈ ਹਿੰਸਾ ਦੇ ਮਾਮਲੇ ਵਿੱਚ ਗੋਲੀ ਚਲਾ ਕੇ ਇਕ ਵਿਅਕਤੀ ਨੂੰ ਜ਼ਖ਼ਮੀ ਕਰਨ ਦੇ ਮਾਮਲੇ ਵਿੱਚ ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪਟਿਆਲਾ ਦੇ ਸੀਨੀਅਰ ਕਪਤਾਨ ਪੁਲਿਸ ਸ੍ਰੀ ਦੀਪਕ […] More