The khabarsaar Business
More stories
-
ਕੇਜਰੀਵਾਲ ਅੱਜ ਪਹੁੰਚਣਗੇ ਪੰਜਾਬ: ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕਰਨਗੇ ਦੌਰਾ
ਚੰਡੀਗੜ੍ਹ, 4 ਸਤੰਬਰ 2025 – ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਪੰਜਾਬ ਆ ਰਹੇ ਹਨ। ਉਹ ਪੰਜਾਬ ਆ ਕੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ। ਉਹ ਵੀਰਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨਾਲ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ, ਰਾਹਤ ਕਾਰਜਾਂ ਦਾ ਸਿੱਧਾ ਜਾਇਜ਼ਾ ਲੈਣਗੇ ਅਤੇ ਪ੍ਰਭਾਵਿਤ ਪਰਿਵਾਰਾਂ ਨੂੰ ਮਿਲਣਗੇ। ਪੰਜਾਬ ਦੇ ਲਗਪਗ ਜ਼ਿਆਦਾਤਰ […] More
-
ਜਲ ਸਰੋਤਾਂ ਨੂੰ ਭਰਨ ਤੇ ਸੰਭਾਲਣ ਲਈ ਪਹਿਲੀ ਦਫ਼ਾ ਪੰਜਾਬ ਅਪਣਾਏਗਾ ਏਕੀਕ੍ਰਿਤ ਸੂਬਾਈ ਜਲ ਯੋਜਨਾ: ਪਲਾਨ ਨੂੰ ਮਨਜ਼ੂਰੀ
ਚੰਡੀਗੜ੍ਹ, 20 ਜੂਨ 2025 – ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧਰਤੀ ਹੇਠਲੇ ਪਾਣੀ ਦੀ ਸੰਭਾਲ ਅਤੇ ਪਾਣੀ ਦਾ ਪੱਧਰ ਉੱਪਰ ਚੁੱਕਣ ਲਈ ਏਕੀਕ੍ਰਿਤ ਸੂਬਾਈ ਜਲ ਯੋਜਨਾ ਦੇ ਹਿੱਸੇ ਵਜੋਂ 14 ਨੁਕਾਤੀ ਐਕਸ਼ਨ ਪਲਾਨ ਨੂੰ ਮਨਜ਼ੂਰੀ ਦੇ ਦਿੱਤੀ। ਏਕੀਕ੍ਰਿਤ ਸੂਬਾਈ ਜਲ ਯੋਜਨਾ ਬਾਰੇ ਜਲ ਸਰੋਤ ਵਿਭਾਗ ਦੀ […] More
-
-
ਪੰਜਾਬ ਦੇ ਨੌਜਵਾਨਾਂ ’ਚ ਵਤਨ ਵਾਪਸੀ ਦਾ ਰੁਝਾਨ ਸ਼ੁਰੂ, ਸਰਕਾਰੀ ਨੌਕਰੀ ਹਾਸਲ ਕਰਨ ਲਈ ਵਿਦੇਸ਼ੀ ਧਰਤੀ ਨੂੰ ਅਲਵਿਦਾ ਕਹਿਣ ਲੱਗੇ ਨੌਜਵਾਨ – CM ਮਾਨ
ਚੰਡੀਗੜ੍ਹ, 13 ਅਗਸਤ 2024 – ਵਿਦੇਸ਼ਾਂ ਵਿੱਚ ਰਹਿ ਰਹੇ ਪੰਜਾਬ ਦੇ ਨੌਜਵਾਨਾਂ ਵਿੱਚ ਵਤਨ ਵਾਪਸੀ ਦੇ ਰੁਝਾਨ ਨੂੰ ਸੂਬੇ ਲਈ ਸ਼ੁੱਭ ਸ਼ਗਨ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਨੇ ਹੁਣ ਤੱਕ 44,667 ਸਰਕਾਰੀ ਨੌਕਰੀਆਂ ਦਿੱਤੀਆਂ ਹਨ ਜਿਸ ਕਰਕੇ ਬਹੁਤ ਸਾਰੇ ਨੌਜਵਾਨ ਹੁਣ ਵਿਦੇਸ਼ੀ ਧਰਤੀ ਨੂੰ ਅਲਵਿਦਾ ਕਹਿ ਕੇ ਇੱਥੇ […] More
-
NHAI ਠੇਕੇਦਾਰਾਂ ਨੂੰ ਮਿਲੀ ਧਮਕੀ: ਭੂ-ਮਾਫੀਆ ‘ਤੇ ਲੱਗੇ ਦੋਸ਼, ਪਿੰਡ ਵਾਸੀਆਂ ਨੇ ਮੁਲਾਜ਼ਮਾਂ ਦੀ ਕੀਤੀ ਕੁੱਟਮਾਰ
ਚੰਡੀਗੜ੍ਹ, 7 ਅਗਸਤ 2024 – ਪੰਜਾਬ ਵਿੱਚ ਨੈਸ਼ਨਲ ਹਾਈਵੇਅ ਅਥਾਰਟੀ ਦੇ ਠੇਕੇਦਾਰਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਇਹ ਧਮਕੀ ਅੰਮ੍ਰਿਤਸਰ ਤੋਂ ਕਟੜਾ ਐਕਸਪ੍ਰੈਸ ਦਾ ਨਿਰਮਾਣ ਕਰ ਰਹੇ ਠੇਕੇਦਾਰਾਂ ਨੂੰ ਮਿਲੀ ਹੈ। ਇਸ ਮਾਮਲੇ ਵਿੱਚ ਹੁਣ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਅਗਰਵਾਲ ਨੇ ਡੀਜੀਪੀ ਨੂੰ ਤੁਰੰਤ ਐਫਆਈਆਰ ਦਰਜ ਕਰਨ ਦੇ ਹੁਕਮ ਦਿੱਤੇ ਹਨ। ਇਸ […] More
-
ਮੋਗਾ ‘ਚ ਹੰਸ ਰਾਜ ਹੰਸ ਦਾ ਕਿਸਾਨਾਂ ਵੱਲੋਂ ਜ਼ਬਰਦਸਤ ਵਿਰੋਧ, ਮੰਦਰ ‘ਚ ਮੱਥਾ ਟੇਕਣ ਜਾ ਰਹੇ ਨੂੰ ਰਸਤੇ ‘ਚ ਹੀ ਰੋਕਿਆ
ਮੋਗਾ, 17 ਅਪ੍ਰੈਲ 2024 – ਬੁੱਧਵਾਰ ਨੂੰ ਮੋਗਾ ਦੇ ਸਮੂਹ ਮੰਦਰਾਂ ‘ਚ ਰਾਮ ਨੌਮੀ ਦਾ ਤਿਉਹਾਰ ਬੜੀ ਧੂਮਧਾਮ ਅਤੇ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਲੋਕ ਸਭਾ ਉਮੀਦਵਾਰਾਂ ਵੱਲੋਂ ਮੰਦਰਾਂ ਵਿੱਚ ਮੱਥਾ ਟੇਕਣ ਜਾ ਰਹੇ ਹਨ। ਬੁੱਧਵਾਰ ਨੂੰ ਫਰੀਦਕੋਟ ਤੋਂ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਮੋਗਾ ਦੇ ਕਸਬਾ ਧਰਮਕੋਟ ਸਥਿਤ ਮੰਦਰ ‘ਚ ਮੱਥਾ […] More
-
ਕੁਲਤਾਰ ਸੰਧਵਾਂ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ, ਪਿੰਡ ਟਹਿਣਾ ਵਿਖੇ ਅੰਡਰ ਬ੍ਰਿਜ ਨਾ ਹੋਣ ਕਾਰਨ ਵਾਪਰ ਰਹੇ ਹਾਦਸਿਆਂ ਦਾ ਮੁੱਦਾ ਉਠਾਇਆ
ਚੰਡੀਗੜ੍ਹ, 13 ਸਤੰਬਰ 2023 – ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮੰਗਲਵਾਰ ਸ਼ਾਮ ਨੂੰ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕਰਕੇ ਜ਼ਿਲ੍ਹਾ ਫ਼ਰੀਦਕੋਟ ਦੇ ਕੋਟਕਪੂਰਾ ਹਲਕੇ ਦੇ ਪਿੰਡ ਟਹਿਣਾ ਵਿਖੇ ਵਾਪਰ ਰਹੇ ਹਾਦਸਿਆਂ ਦਾ ਮੁੱਦਾ ਉਠਾਇਆ ਅਤੇ ਕੀਮਤੀ ਜਾਨਾਂ ਬਚਾਉਣ ਲਈ ਅੰਡਰ ਬ੍ਰਿਜ ਬਣਾਉਣ ਦੀ ਮੰਗ ਕੀਤੀ। ਸੰਧਵਾਂ […] More
-
ਏਅਰ ਹੋਸਟੇਸ ਗੀਤਿਕਾ ਖੁ+ਦਕੁ+ਸ਼ੀ ਮਾਮਲੇ ‘ਚ ਗੋਪਾਲ ਕਾਂਡਾ ਬਰੀ: 11 ਸਾਲਾਂ ਬਾਅਦ ਆਇਆ ਫੈਸਲਾ
ਹਰਿਆਣਾ, 25 ਜੁਲਾਈ 2023 – ਹਰਿਆਣਾ ਦੀ ਏਅਰ ਹੋਸਟੈੱਸ ਗੀਤਿਕਾ ਖੁਦਕੁਸ਼ੀ ਮਾਮਲੇ ‘ਚ ਦਿੱਲੀ ਦੀ ਰੌਸ ਐਵੇਨਿਊ ਅਦਾਲਤ ਨੇ ਮੰਗਲਵਾਰ ਨੂੰ ਵਿਧਾਇਕ ਗੋਪਾਲ ਕਾਂਡਾ ਨੂੰ ਬਰੀ ਕਰ ਦਿੱਤਾ ਹੈ। ਕਾਂਡਾ ਮਾਮਲੇ ਦਾ ਮੁੱਖ ਮੁਲਜ਼ਮ ਸੀ। ਕਾਂਡਾ ਹਰਿਆਣਾ ਦੇ ਗ੍ਰਹਿ ਰਾਜ ਮੰਤਰੀ ਰਹਿ ਚੁੱਕੇ ਹਨ। ਇਸ ਮਾਮਲੇ ਵਿੱਚ ਉਹ 18 ਮਹੀਨੇ ਜੇਲ੍ਹ ਵੀ ਕੱਟ ਚੁੱਕਾ ਹੈ। […] More
-
-
ਸਕੂਲ ਤੋਂ ਜਲਦੀ ਛੁੱਟੀ ਹੋਣ ਤੋਂ ਬਾਅਦ 6 ਦੋਸਤ ਨਹਿਰ ‘ਚ ਲੱਗੇ ਸੀ ਨਹਾਉਣ, 1 ਡੁੱਬਿਆ
ਹੁਸ਼ਿਆਰਪੁਰ, 28 ਮਈ 2023 – ਸਕੂਲ ਤੋਂ ਜਲਦੀ ਛੁੱਟੀ ਹੋਣ ਤੋਂ ਬਾਅਦ 6 ਦੋਸਤ ਨਹਿਰ ‘ਚ ਨਹਾਉਣ ਲੱਗੇ ਸੀ, ਜਿਨ੍ਹਾਂ ‘ਚ ਕੰਢੀ ਕਨਾਲ ਨਹਿਰ ‘ਚ ਡੁੱਬਣ ਕਾਰਨ 17 ਸਾਲਾ ਵਿਦਿਆਰਥੀ ਦੀ ਮੌਤ ਹੋ ਗਈ। ਜਦਕਿ ਪੰਜ ਹੋਰ ਸਾਥੀ ਡੁੱਬਣ ਤੋਂ ਬਚ ਗਏ। ਮ੍ਰਿਤਕ ਦੀ ਪਛਾਣ ਮੋਹਿਤ ਭਾਟੀਆ ਪੁੱਤਰ ਅਮਰੀਕ ਸਿੰਘ ਵਾਸੀ ਰਾਜਾ ਕਾਲਾ ਗੜ੍ਹਦੀਵਾਲ ਵਜੋਂ […] More
-
ਬਰਗਾੜੀ ਬੇਅਦਬੀ ਕਾਂਡ ਦਾ ਮੁੱਖ ਸਾਜ਼ਿਸ਼ਕਰਤਾ ਸੰਦੀਪ ਬਰੇਟਾ ਗ੍ਰਿਫਤਾਰ
ਚੰਡੀਗੜ੍ਹ, 23 ਮਈ 2023 – ਫਰੀਦਕੋਟ ਦੇ ਸਾਲ 2015 ਦੇ ਬਰਗਾੜੀ ਬੇਅਦਬੀ ਕਾਂਡ ਦੇ ਮੁੱਖ ਸਾਜ਼ਿਸ਼ਕਰਤਾ ਅਤੇ ਡੇਰਾ ਸਿਰਸਾ ਦੇ ਕੌਮੀ ਕਮੇਟੀ ਮੈਂਬਰ ਸੰਦੀਪ ਬਰੇਟਾ ਨੂੰ ਬੈਂਗਲੁਰੂ ਹਵਾਈ ਅੱਡੇ ਤੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਬੇਅਦਬੀ ਦੀਆਂ ਤਿੰਨੋਂ ਘਟਨਾਵਾਂ ਵਿੱਚ ਸੰਦੀਪ ਬਰੇਟਾ ਬਰਗਾੜੀ ਦਾ ਨਾਂ ਆਉਂਦਾ ਹੈ। ਅਦਾਲਤ ਨੇ ਇਨ੍ਹਾਂ ਮਾਮਲਿਆਂ ਵਿੱਚ ਸੰਦੀਪ ਬਰੇਟਾ ਅਤੇ […] More