The Khabarsaar
More stories
-
ਆਲ ਇੰਡੀਆ ਸਰਵਿਸਜ਼ ਟੂਰਨਾਮੈਂਟ ਲਈ ਪੰਜਾਬ ਦੀਆਂ ਬੈਡਮਿੰਟਨ, ਕ੍ਰਿਕਟ, ਬਾਸਕਟਬਾਲ, ਕਬੱਡੀ ਤੇ ਟੇਬਲ ਟੈਨਿਸ ਟੀਮਾਂ ਦੇ ਟਰਾਇਲ 10 ਦਸੰਬਰ ਨੂੰ
ਚੰਡੀਗੜ੍ਹ, 4 ਦਸੰਬਰ 2024 – ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਬੋਰਡ ਵੱਲੋਂ ਆਲ ਇੰਡੀਆ ਸਰਵਿਸਜ਼ ਬੈਡਮਿੰਟਨ (ਪੁਰਸ਼ ਤੇ ਮਹਿਲਾ), ਕ੍ਰਿਕਟ (ਪੁਰਸ਼), ਬਾਸਕਟਬਾਲ (ਪੁਰਸ਼ ਤੇ ਮਹਿਲਾ) ਤੇ ਕਬੱਡੀ (ਪੁਰਸ਼ ਤੇ ਮਹਿਲਾ) ਟੂਰਨਾਮੈਂਟ 3 ਤੋਂ 10 ਜਨਵਰੀ, 2025 ਤੱਕ ਨਵੀਂ ਦਿੱਲੀ ਦੇ ਵੱਖ-ਵੱਖ ਗਰਾਊਂਡਾਂ ਅਤੇ ਸਟੇਡੀਅਮਾਂ ਵਿਖੇ ਕਰਵਾਏ ਜਾਣਗੇ। ਇਸੇ ਤਰ੍ਹਾਂ ਟੇਬਲ ਟੈਨਿਸ (ਪੁਰਸ਼ ਤੇ ਮਹਿਲਾ) ਟੂਰਨਾਮੈਂਟ […] More
-
ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਹਰੇਕ ਮਹੀਨੇ ਦੇ ਪਹਿਲੇ ਹਫਤੇ ਹੋਇਆ ਕਰੇਗੀ ‘ਆਨਲਾਈਨ NRI ਮਿਲਣੀ’: ਕੁਲਦੀਪ ਧਾਲੀਵਾਲ
ਚੰਡੀਗੜ੍ਹ, 4 ਦਸੰਬਰ 2024 – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਲਗਾਤਾਰ ਠੋਸ ਕਦਮ ਚੁੱਕ ਰਹੀ ਹੈ ਤਾਂ ਜੋ ਬਿਨ੍ਹਾਂ ਕਿਸੇ ਖੱਜਲ ਖੁਆਰੀ ਤੋਂ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਛੇਤੀ ਤੇ ਸਾਰਥਕ ਹੱਲ ਕੀਤਾ ਜਾ ਸਕੇ। ਅੱਜ ਸਵੇਰੇ 11:00 ਵਜੇ ਕੀਤੀ ‘ਆਨਲਾਈਨ ਐਨ.ਆਰ.ਆਈ. ਮਿਲਣੀ’ […] More
-
-
ਪੰਜਾਬ ਦੇ ਮੌਸਮ ਨੂੰ ਲੈ ਕੇ ਵਿਭਾਗ ਦੀ ਆਈ ਨਵੀਂ ਅਪਡੇਟ, ਪੜ੍ਹੋ ਡਿਟੇਲ
ਚੰਡੀਗੜ੍ਹ, 4 ਦਸੰਬਰ 2024 – ਪੰਜਾਬ ‘ਚ ਅਜੇ ਤੱਕ ਹੱਡੀ ਚੀਰਵੀਂ ਠੰਡ ਪੈਣੀ ਸ਼ੁਰੂ ਨਹੀਂ ਹੋਈ ਹੈ। ਜੇਕਰ ਮੌਸਮ ਵਿਭਾਗ ਦੀ ਮੰਨੀਏ ਤਾਂ ਇਸ ਵਾਰ ਪੰਜਾਬ ਦਾ ਤਾਪਮਾਨ ਆਮ ਨਾਲੋਂ 3 ਡਿਗਰੀ ਵੱਧ ਹੈ, ਜਦੋਂ ਕਿ ਚੰਡੀਗੜ੍ਹ ‘ਚ ਆਮ ਨਾਲੋਂ 2.6 ਡਿਗਰੀ ਵੱਧ ਹੈ। ਮੌਸਮ ਮਾਹਿਰਾਂ ਦਾ ਕਹਿਣਾ ਹੈ ਕਿ ਇਸ ਵਾਰ ਦਸੰਬਰ ‘ਚ ਵੀ […] More
-
ਨਰਾਇਣ ਸਿੰਘ ਚੌੜੇ ਨੇ ਸੁਖਬੀਰ ਬਾਦਲ ‘ਤੇ ਨਹੀਂ ਸਗੋਂ ਦਰਬਾਰ ਸਾਹਿਬ ‘ਤੇ ਕੀਤਾ ਹੈ ਹਮਲਾ – ਬਿਕਰਮ ਮਜੀਠੀਆ
ਅੰਮ੍ਰਿਤਸਰ, 4 ਦਸੰਬਰ 2024 – ਸ਼੍ਰੀ ਅਕਾਲ ਤਖਤ ਸਾਹਿਬ ਤੋਂ ਲੱਗੀ ਤਨਖਾਹ ਅਨੁਸਾਰ ਦੂਸਰੇ ਦਿਨ ਆਪਣੀ ਸਜ਼ਾ ਭੁਗਤਦੇ ਹੋਏ ਸੁਖਬੀਰ ਸਿੰਘ ਬਾਦਲ ਤੇ ਸਿੱਖ ਆਗੂ ਨਾਰਾਇਣ ਸਿੰਘ ਚੋੜੇ ਵੱਲੋਂ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ ਗਈ ਲੇਕਿਨ ਇਸ ਦੌਰਾਨ ਉਹ ਗੋਲੀ ਦਰਬਾਰ ਸਾਹਿਬ ਦੇ ਬਾਹਰ ਗੇਟ ਤੇ ਪੱਥਰ ਨੂੰ ਜਾ ਲੱਗੀ ਜਿਸ ਤੋਂ ਬਾਅਦ ਲਗਾਤਾਰ ਹੀ […] More
-
CM ਮਾਨ ਨੇ ਸ਼ਹੀਦ-ਏ-ਆਜ਼ਮ ਦਾ ਬੁੱਤ ਕੀਤਾ ਲੋਕ ਅਰਪਣ
ਮੋਹਾਲੀ, 4 ਦਸੰਬਰ 2024 – ਸ਼ਹੀਦ ਭਗਤ ਸਿੰਘ ਕੌਮਾਂਤਰੀ ਹਵਾਈ ਅੱਡੇ ‘ਤੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਬੁੱਤ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕ ਸਮਰਪਿਤ ਕੀਤਾ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਨਤਾ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਪੂਰੇ ਦੇਸ਼ ਦੇ ਨੌਜਵਾਨਾਂ ਵਾਸਤੇ ਰੋਲ ਮਾਡਲ ਹਨ। 23 ਸਾਲ […] More
-
ਸੁਖਬੀਰ ਬਾਦਲ ‘ਤੇ ਹੋਏ ਹਮਲੇ ਮਗਰੋਂ CM ਮਾਨ ਦਾ ਵੱਡਾ ਬਿਆਨ, ਪੜ੍ਹੋ ਵੇਰਵਾ
ਚੰਡੀਗੜ੍ਹ, 4 ਦਸੰਬਰ 2024 —— ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਸੇਵਾ ਕਰ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਹੈ ਕਿ ਪੰਜਾਬ ਪੁਲਸ ਦੀ ਮੁਸ਼ਤੈਦੀ ਨਾਲ ਅੱਜ ਇਕ ਵੱਡੀ ਘਟਨਾ ਹੋਣ ਤੋਂ ਬਚਾਅ ਹੋ ਗਿਆ ਹੈ। ਇਸ […] More
-
ASI ਨੇ ਪਤਨੀ ਤੇ ਸਾਲੀ ਦਾ ਚਾਕੂ ਨਾਲ ਕੀਤਾ ਕਤਲ
ਭੋਪਾਲ, 4 ਦਸੰਬਰ 2024 —— ਮੱਧ ਪ੍ਰਦੇਸ਼ ਵਿੱਚ ਏਐੱਸਆਈ ਯੋਗੇਸ਼ ਮਾਰਵੀ ਵਲੋਂ ਆਪਣੀ ਪਤਨੀ ਅਤੇ ਸਾਲੀ ਦਾ ਕਤਲ ਕਰ ਦੇਣ ਦੀ ਸੂਚਨਾ ਮਿਲੀ ਹੈ। ਮੁਲਜ਼ਮ ਏ.ਐੱਸ.ਆਈ ਨੇ ਇੱਕ ਪੇਸ਼ੇਵਰ ਕਾਤਲ ਵਾਂਗ ਦੋਹਰੇ ਕਤਲ ਨੂੰ ਅੰਜਾਮ ਦਿੱਤਾ ਹੈ। ਪਹਿਲਾਂ ਫਲੈਟ ਦੀ ਰੇਕੀ ਕੀਤੀ ਅਤੇ ਫਿਰ ਨੌਕਰਾਣੀ ਦਾ ਇੰਤਜ਼ਾਰ ਕੀਤਾ। ਦਰਵਾਜ਼ਾ ਖੋਲ੍ਹਦੇ ਹੀ ਉਸ ਨੇ ਆਪਣੀ ਪਤਨੀ […] More
-
-
ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ SGPC ਪ੍ਰਧਾਨ ਨੇ ਕੀਤੀ ਨਿੰਦਾ
ਅੰਮ੍ਰਿਤਸਰ, 04 ਦਸੰਬਰ 2024 – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਸ. ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਕਰੜੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਪਾਵਨ ਅਸਥਾਨ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਲੱਗੀ ਧਾਰਮਿਕ ਸੇਵਾ ਨਿਭਾਉਂਦਿਆਂ ਸ. ਸੁਖਬੀਰ ਸਿੰਘ ਬਾਦਲ ਨੂੰ […] More
-
ਅਮਰੀਕਾ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ; 2 ਸਾਲ ਪਹਿਲਾਂ ਗਿਆ ਸੀ; 2 ਭੈਣਾਂ ਦਾ ਸੀ ਇਕਲੌਤਾ ਭਰਾ
ਜਲੰਧਰ, 4 ਦਸੰਬਰ 2024 – ਜਲੰਧਰ ਦੇ ਇੱਕ 34 ਸਾਲਾ ਨੌਜਵਾਨ ਦੀ ਅਮਰੀਕਾ ਵਿੱਚ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਲੋਹੀਆਂ ਖਾਸ ਦੇ ਨਵਾਂ ਪਿੰਡ ਦੇ ਨਾਲ ਲੱਗਦੇ ਪਿੰਡ ਖੱਲੇਵਾਲ ਦਾ ਰਹਿਣ ਵਾਲਾ ਸੀ। ਉਸ ਦੀ ਪਛਾਣ ਸੁਖਵਿੰਦਰ ਸਿੰਘ ਉਰਫ ਸੁਖਵਿੰਦਰ ਸੁੱਖਾ ਵਜੋਂ ਹੋਈ ਹੈ। ਸੁੱਖਾ ਪਰਿਵਾਰ ਦਾ ਇਕਲੌਤਾ ਰੋਟੀ ਕਮਾਉਣ ਵਾਲਾ ਅਤੇ […] More
-
ਸਨੌਰ ਪੁਲਿਸ ਟੀਮ ‘ਤੇ ਹਮਲਾ: ASI ਦੀ ਪਾੜੀ ਵਰਦੀ, ਮੁਲਜ਼ਮ ਨੂੰ ਫੜਨ ਗਈ ਸੀ ਟੀਮ
ਸਨੌਰ, 4 ਦਸੰਬਰ 2024 – ਸਨੌਰ ਦੇ ਫਤਿਹਪੁਰ ਰੋਡ ‘ਤੇ ਮੁਲਜ਼ਮ ਨੂੰ ਗ੍ਰਿਫਤਾਰ ਕਰਨ ਗਈ ਪੁਲਸ ਟੀਮ ‘ਤੇ ਇਕ ਵਿਅਕਤੀ ਅਤੇ ਉਸ ਦੀ ਪਤਨੀ ਨੇ ਹਮਲਾ ਕਰ ਦਿੱਤਾ। ਹਮਲੇ ਵਿੱਚ ਪੁਲੀਸ ਮੁਲਾਜ਼ਮ ਜ਼ਖ਼ਮੀ ਨਹੀਂ ਹੋਏ ਪਰ ਏਐਸਆਈ ਦੀ ਵਰਦੀ ਫਟ ਗਈ। ਜਿਸਦੇ ਬਾਅਦ ਏ.ਐਸ.ਆਈ ਬਿਕਰਮਜੀਤ ਸਿੰਘ ਦੇ ਬਿਆਨਾਂ ‘ਤੇ ਤੁਰੰਤ ਦੋਸ਼ੀ ਸੁਬੇਗ ਸਿੰਘ ਵਾਸੀ ਸੰਤ […] More