ਪੰਜਾਬ ਤੋਂ ਬਿਹਾਰ ਲਈ ਛੱਠ ਪੂਜਾ ਲਈ ਚੱਲਣਗੀਆਂ ਸਪੈਸ਼ਲ ਟ੍ਰੇਨਾਂ: ਸ਼ਡਿਊਲ ਜਾਰੀ
ਫਿਰੋਜ਼ਪੁਰ, 22 ਅਕਤੂਬਰ 2025 – ਛੱਠ ਪੂਜਾ ਲਈ ਪੰਜਾਬ ਤੋਂ ਬਿਹਾਰ ਅਤੇ ਉੱਤਰ ਪ੍ਰਦੇਸ਼ ਜਾਣ ਵਾਲੇ ਲੋਕਾਂ ਦੀ ਭੀੜ ਰੇਲਵੇ ਸਟੇਸ਼ਨਾਂ ‘ਤੇ ਲਗਾਤਾਰ ਵੱਧ ਰਹੀ ਹੈ। ਫਿਰੋਜ਼ਪੁਰ ਰੇਲਵੇ ਡਿਵੀਜ਼ਨ ਨੇ ਯਾਤਰੀਆਂ ਦੀ ਸਹੂਲਤ ਲਈ 11 ਨਵੀਆਂ ਵਿਸ਼ੇਸ਼ ਰੇਲ ਗੱਡੀਆਂ ਚਲਾਉਣ ਦਾ ਫੈਸਲਾ ਕੀਤਾ ਹੈ। ਰੇਲਵੇ ਨੇ ਰੇਲ ਸ਼ਡਿਊਲ ਵੀ ਜਾਰੀ ਕੀਤਾ ਹੈ। ਛੱਠ ਤਿਉਹਾਰ ਦੌਰਾਨ […] More











