ਸੁਖਜਿੰਦਰ ਰੰਧਾਵਾ ਨੇ ਰਾਹੁਲ ਗਾਂਧੀ ਤੇ ਖੜਗੇ ਦੇ ਹੁਕਮਾਂ ’ਤੇ ਜਥੇਬੰਦਕ ਚੋਣਾਂ ਮੁਅੱਤਲ ਕਰਨ ਵਾਸਤੇ ਚੋਣ ਕਮਿਸ਼ਨ ਨੂੰ ਅਪੀਲ ਕੀਤੀ: ਅਕਾਲੀ ਦਲ
ਚੰਡੀਗੜ੍ਹ, 10 ਅਪ੍ਰੈਲ 2025: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਕਾਂਗਰਸ ਦੇ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਆਪਣੇ ਆਕਾ ਰਾਹੁਲ ਗਾਂਧੀ ਤੇ ਮਲਿਕਅਰਜੁਨ ਖੜਗੇ ਦੇ ਕਹਿਣ ’ਤੇ ਚੋਣ ਕਮਿਸ਼ਨ ਨੂੰ ਸ਼ਿਕਾਇਤ ਕਰ ਕੇ ਅਪੀਲ ਕੀਤੀ ਹੈ ਕਿ ਅਕਾਲੀ ਦਲ ਦੀਆਂ ਜਥੇਬੰਦਕ ਚੋਣਾਂ ਮੁਅੱਤਲ ਕੀਤੀਆਂ ਜਾਣ ਤੇ ਉਹਨਾਂ ਬਾਗੀ ਅਕਾਲੀ ਧੜੇ ਨਾਲ ਰਲ ਕੇ ਅਜਿਹਾ […] More