ਸੁਪਰੀਮ ਕੋਰਟ ‘ਚ ਰਾਜੋਆਣਾ ਦੀ ਪਟੀਸ਼ਨ ‘ਤੇ ਸੁਣਵਾਈ ਟਲੀ
ਨਵੀਂ ਦਿੱਲੀ, 4 ਨਵੰਬਰ 2024 – ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਾਤਲ ਬਲਵੰਤ ਸਿੰਘ ਰਾਜੋਆਣਾ ਵੱਲੋਂ ਦਾਇਰ ਪਟੀਸ਼ਨ ‘ਤੇ ਅੱਜ (ਸੋਮਵਾਰ) ਸੁਪਰੀਮ ਕੋਰਟ ‘ਚ ਸੁਣਵਾਈ ਦੋ ਹਫ਼ਤਿਆਂ ਲਈ ਟਾਲ ਦਿੱਤੀ ਗਈ ਹੈ। ਹੁਣ ਇਸ ਮਾਮਲੇ ਦੀ ਸੁਣਵਾਈ 18 ਨਵੰਬਰ ਨੂੰ ਹੋਵੇਗੀ। ਇਸ ਦੌਰਾਨ ਕੇਂਦਰ ਸਰਕਾਰ ਵੱਲੋਂ ਜਵਾਬ ਦਾਇਰ ਕਰਨਾ ਹੋਵੇਗਾ। ਰਾਜੋਆਣਾ ਨੇ […] More