Night Club ਦੀ ਡਿੱਗੀ ਛੱਤ, ਨਾਮੀ ਗਾਇਕ ਸਣੇ 98 ਲੋਕਾਂ ਦੀ ਮੌਤ
ਨਵੀਂ ਦਿੱਲੀ, 9 ਅਪ੍ਰੈਲ 2025 – ਡੋਮਿਨਿਕਨ ਰੀਪਬਲਿਕ ਦੀ ਰਾਜਧਾਨੀ ਵਿੱਚ ਇੱਕ ਇਤਿਹਾਸਕ ਨਾਈਟ ਕਲੱਬ ਦੀ ਛੱਤ ਡਿੱਗਣ ਨਾਲ ਘੱਟੋ-ਘੱਟ 98 ਲੋਕਾਂ ਦੀ ਮੌਤ ਹੋ ਗਈ ਅਤੇ 160 ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਨਾਈਟ ਕਲੱਬ ਦੀ ਛੱਤ ਉਸ ਸਮੇਂ ਡਿੱਗੀ, ਜਦੋਂ ਮੇਰੇਂਗੂ ਗਾਇਕ ਰੂਬੀ ਪੇਰੇਜ਼ ਪੇਸ਼ਕਾਰੀ ਦੇ ਰਹੇ ਸਨ। ਪੇਰੇਜ਼ ਦੇ ਮੈਨੇਜਰ, […] More