65 ਹਜ਼ਾਰ ਲੋਕਾਂ ਦਾ ਆਧਾਰ ਕਾਰਡ ਹੋਵੇਗਾ ਰੱਦ ! ਜਾਣੋ ਕਾਰਨ
ਨਵੀਂ ਦਿੱਲੀ, 3 ਨਵੰਬਰ 2024 – ਆਧਾਰ ਕਾਰਡ ਉਪਭੋਗਤਾਵਾਂ ਲਈ ਵੱਡੀ ਖ਼ਬਰ ਹੈ। ਸਰਕਾਰ 65 ਹਜ਼ਾਰ ਲੋਕਾਂ ਦੇ ਆਧਾਰ ਕਾਰਡ ਕੈਂਸਲ ਕਰ ਸਕਦੀ ਹੈ। ਦਰਅਸਲ, ਭਾਰਤੀ ਵਿਸ਼ੇਸ਼ ਪਛਾਣ ਅਥਾਰਟੀ (UIDAI) ਨੇ 10 ਸਾਲ ਜਾਂ ਉਸ ਤੋਂ ਪੁਰਾਣੇ ਆਧਾਰ ਕਾਰਡ ‘ਚ ਜਾਣਕਾਰੀ ਅਪਡੇਟ ਕਰਵਾਉਣ ਲਈ ਮੁਫ਼ਤ ਆਨਲਾਈਨ ਸਹੂਲਤ ਪ੍ਰਦਾਨ ਕੀਤੀ ਹੈ। ਕੇਂਦਰ ਸਰਕਾਰ ਨੇ ਆਧਾਰ ‘ਚ […] More