ਸਿੱਧੂ ਮੂਸੇਵਾਲਾ ਕਤਲਕਾਂਡ ਦਾ ਮੁਲਜ਼ਮ ਏਅਰਪੋਰਟ ਤੋਂ ਗ੍ਰਿਫ਼ਤਾਰ ! ਜਲਦ ਲਿਆਂਦਾ ਜਾਵੇਗਾ ਪੰਜਾਬ
ਮਾਨਸਾ, 8 ਅਪ੍ਰੈਲ 2025 – ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਮਲੇ ਵਿਚ ਇਕ ਹੋਰ ਮੁਲਜ਼ਮ ਦੀ ਗ੍ਰਿਫ਼ਤਾਰੀ ਕੀਤੀ ਗਈ ਹੈ। ਮੁਲਜ਼ਮ ਦੀ ਪਛਾਣ ਜੀਵਨ ਜੋਤ ਉਰਫ਼ ਜੁਗਨੂੰ ਵਜੋਂ ਹੋਈ ਹੈ। ਉਸ ਨੂੰ ਦਿੱਲੀ ਏਅਰਪੋਰਟ ਤੋਂ ਹਿਰਾਸਤ ਵਿਚ ਲਿਆ ਗਿਆ ਹੈ। ਉਸ ਨੂੰ ਜਲਦੀ ਹੀ ਪੰਜਾਬ ਲਿਆਂਦਾ ਜਾਵੇਗਾ। ਪੰਜਾਬ ਪੁਲਸ ਦੀ ਟੀਮ ਉਸ ਨੂੰ […] More