ਟਰੰਪ ਨੇ ਦਿੱਤਾ ਵੱਡਾ ਬਿਆਨ: ਕਿਹਾ – ‘ਭਾਰਤ ਹੁਣ ਰੂਸ ਤੋਂ ਤੇਲ ਨਹੀਂ ਖਰੀਦੇਗਾ: PM ਮੋਦੀ ਨੇ ਮੈਨੂੰ ਦਿੱਤਾ ਭਰੋਸਾ’
ਨਵੀਂ ਦਿੱਲੀ, 16 ਅਕਤੂਬਰ 2025 – ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਦਾਅਵਾ ਕੀਤਾ ਕਿ ਭਾਰਤ ਹੁਣ ਰੂਸ ਤੋਂ ਤੇਲ ਨਹੀਂ ਖਰੀਦੇਗਾ। ਵੀਰਵਾਰ ਨੂੰ ਵ੍ਹਾਈਟ ਹਾਊਸ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਟਰੰਪ ਨੇ ਕਿਹਾ, “ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੇਰੇ ਦੋਸਤ ਹਨ। ਸਾਡੇ ਬਹੁਤ ਚੰਗੇ ਸਬੰਧ ਹਨ। ਮੈਂ ਭਾਰਤ ਵੱਲੋਂ ਰੂਸ ਤੋਂ ਤੇਲ ਖਰੀਦਣ […] More











