More stories

  • CBSE ਵੱਲੋਂ 10ਵੀਂ ਅਤੇ 12ਵੀਂ ਦੀ ਡੇਟਸ਼ੀਟ ਜਾਰੀ

    ਨਵੀਂ ਦਿੱਲੀ, 31 ਅਕਤੂਬਰ 2025 – ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਨੇ 10ਵੀਂ ਅਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ। ਦੋਵਾਂ ਜਮਾਤਾਂ ਦੀਆਂ ਪ੍ਰੀਖਿਆਵਾਂ 17 ਫਰਵਰੀ ਤੋਂ ਸ਼ੁਰੂ ਹੋਣਗੀਆਂ। 10ਵੀਂ ਜਮਾਤ ਲਈ ਪਹਿਲਾ ਪੇਪਰ ਗਣਿਤ ਹੋਵੇਗਾ, ਜਦੋਂ ਕਿ 12ਵੀਂ ਜਮਾਤ ਲਈ ਪਹਿਲਾ ਪੇਪਰ ਬਾਇਓਟੈਕਨਾਲੋਜੀ ਅਤੇ ਸ਼ਾਰਟਹੈਂਡ ਹੋਵੇਗਾ। ਇਸ ਸਾਲ, ਲਗਭਗ […] More

  • ਮੋਂਥਾ ਤੂਫ਼ਾਨ ਦੇ ਕਮਜ਼ੋਰ ਹੋਣ ਨਾਲ ਹੀ ਪੰਜਾਬ ‘ਚ ਵਧਿਆ ਪ੍ਰਦੂਸ਼ਣ

    ਚੰਡੀਗੜ੍ਹ, 31 ਅਕਤੂਬਰ 2025 – ਚੱਕਰਵਾਤ ਮੋਂਥਾ ਦੇ ਕਮਜ਼ੋਰ ਹੋਣ ਤੋਂ ਬਾਅਦ, ਪੰਜਾਬ ਦੇ ਤਾਪਮਾਨ ‘ਚ ਵਾਧਾ ਹੋਇਆ ਹੈ। ਤਾਪਮਾਨ ਦੇ ਨਾਲ-ਨਾਲ ਪ੍ਰਦੂਸ਼ਣ ਵੀ ਵਧਿਆ ਹੈ। ਮੌਸਮ ਵਿਗਿਆਨ ਕੇਂਦਰ ਦੇ ਅੰਕੜਿਆਂ ਅਨੁਸਾਰ, ਰਾਜ ਦਾ ਵੱਧ ਤੋਂ ਵੱਧ ਤਾਪਮਾਨ 1.5 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ 0.6 ਡਿਗਰੀ ਸੈਲਸੀਅਸ ਵਧਿਆ ਹੈ। ਨਤੀਜੇ ਵਜੋਂ, ਰਾਤ ​​ਦਾ ਤਾਪਮਾਨ ਆਮ ਨਾਲੋਂ […] More

  • ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 31-10-2025

    ਧਨਾਸਰੀ ਮਹਲਾ ੫॥ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥ ਤਾ ਤੇ ਮੋਹਿ ਧਾਰੀ ਓਟ ਗੋਪਾਲ ॥ ਸਰਨਿ ਪਰਿਓ ਪੂਰਨ ਪਰਮੇਸੁਰ ਬਿਨਸੇ ਸਗਲ ਜੰਜਾਲ ॥ ਰਹਾਉ ॥ ਸੁਰਗ ਮਿਰਤ ਪਇਆਲ ਭੂ ਮੰਡਲ ਸਗਲ ਬਿਆਪੇ ਮਾਇ ॥ ਜੀਅ ਉਧਾਰਨ ਸਭ ਕੁਲ ਤਾਰਨ ਹਰਿ ਹਰਿ […] More

  • US ਨੇ China ਨੂੰ ਦਿੱਤੀ ਵੱਡੀ ਰਾਹਤ, ਸ਼ੀ ਜਿਨਪਿੰਗ ਨਾਲ ਬੈਠਕ ਮਗਰੋਂ ਟਰੰਪ ਦਾ ਵੱਡਾ ਐਲਾਨ

    ਨਵੀਂ ਦਿੱਲੀ, 30 ਅਕਤੂਬਰ 2025 – ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਤੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਵਿਚਾਲੇ ਹੋਈ ਇੱਕ ਅਹਿਮ ਬੈਠਕ ਤੋਂ ਬਾਅਦ, ਅਮਰੀਕਾ ਨੇ ਬੀਜਿੰਗ ਨੂੰ ਵੱਡੀ ਰਾਹਤ ਦਿੰਦੇ ਹੋਏ ਟੈਰਿਫ ਵਿੱਚ 10 ਫੀਸਦੀ ਦੀ ਕਟੌਤੀ ਕਰਨ ਦਾ ਐਲਾਨ ਕੀਤਾ ਹੈ। ਇਸ ਮੁਲਾਕਾਤ ‘ਤੇ ਦੁਨੀਆ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਸਨ ਅਤੇ ਮੰਨਿਆ ਜਾ ਰਿਹਾ […] More

  • ਤੇਜ਼ ਰਫ਼ਤਾਰ ਬੱਸ ਨੇ ਲਈ 2 ਜਣਿਆਂ ਦੀ ਜਾਨ

    ਦੀਨਾਨਗਰ, 30 ਅਕਤੂਬਰ 2025 – ਦੀਨਾਨਗਰ ਦੇ ਕਸਬਾ ਪੁਰਾਣਾ ਸ਼ਾਲਾ ਨੇੜੇ ਭਿਆਨਕ ਹਾਦਸਾ ਵਾਪਰਿਆ ਹੈ। ਦੱਸ ਦੇਈਏ ਕਿ ਇਹ ਹਾਦਸਾ ਇਕ ਤੇਜ਼ ਰਫਤਾਰ ਨਿੱਜੀ ਕੰਪਨੀ ਦੀ ਬੱਸ ਕਾਰਨ ਵਾਪਰਿਆ ਹੈ। ਜਾਣਕਾਰੀ ਮੁਤਾਬਕ ਬੱਸ ਦੀ ਲਪੇਟ ‘ਚ ਆਉਣ ਕਾਰਨ ਮੋਟਰਸਾਈਕਲ ਸਵਾਰ ਮਹਿਲਾ ਅਤੇ ਇੱਕ ਵਿਅਕਤੀ ਦੀ ਮੌਕੇ ‘ਤੇ ਮੌਤ ਹੋ ਗਈ। ਪਿੰਡ ਲਵਿਨ ਕਰਾਲ ਵਾਸੀ ਬਲਵਿੰਦਰ […] More

  • ਪੰਜਾਬ ‘ਚ ਬਦਲਿਆ ਸਕੂਲਾਂ ਦਾ ਸਮਾਂ

    ਮੋਹਾਲੀ, 30 ਅਕਤੂਬਰ 2025 – ਪੰਜਾਬ ਸਰਕਾਰ ਵੱਲੋਂ ਮੌਸਮ ‘ਚ ਤਬਦੀਲੀ ਨੂੰ ਦੇਖਦਿਆਂ ਅਤੇ ਵਿਦਿਆਰਥੀਆਂ ਦੀ ਸਿਹਤ ਨੂੰ ਧਿਆਨ ਵਿਚ ਰੱਖਦੇ ਹੋਏ ਸੂਬੇ ਦੇ ਸਾਰੇ ਸਕੂਲਾਂ ਦੇ ਸਮੇਂ ਵਿਚ ਬਦਲਾਅ ਕੀਤਾ ਗਿਆ ਹੈ। ਤਾਜ਼ਾ ਜਾਣਕਾਰੀ ਮੁਤਾਬਕ ਸਕੂਲਾਂ ਦਾ ਸਮਾਂ ਬਦਲਣ ਸੰਬੰਧੀ ਪੰਜਾਬ ਸਰਕਾਰ ਦੇ ਹੁਕਮ 1 ਨਵੰਬਰ ਤੋਂ ਲਾਗੂ ਹੋਣਗੇ। ਸਰਕਾਰ ਦੇ ਨਵੇਂ ਹੁਕਮਾਂ ਅਨੁਸਾਰ […] More

  • ਕੈਪਟਨ ਅਮਰਿੰਦਰ ਨੇ ਅਕਾਲੀ-ਭਾਜਪਾ ਗਠਜੋੜ ਨੂੰ ਲੈ ਕੇ ਦਿੱਤਾ ਵੱਡਾ ਬਿਆਨ, ਪੜ੍ਹੋ ਵੇਰਵਾ

    ਮੋਗਾ, 30 ਅਕਤੂਬਰ 2025 – ਅਕਾਲੀ ਦਲ ਅਤੇ ਭਾਜਪਾ ਵਿਚਾਲੇ ਗਠਜੋੜ ਨੂੰ ਲੈ ਕੇ ਪੰਜਾਬ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਅਜਿਹੇ ਫ਼ੈਸਲੇ ਨੈਸ਼ਨਲ ਬਾਡੀ ਲੈਂਦੀ ਹੈ ਅਤੇ ਗਠਜੋੜ ਦਾ ਆਖਰੀ ਫ਼ੈਸਲਾ ਪਾਰਟੀ ਹਾਈਕਮਾਨ ਨੇ ਹੀ ਕਰਨਾ ਹੁੰਦਾ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ […] More

  • ਸਿਆਸਤ ‘ਚ ਮੁੜ ਸਰਗਰਮ ਹੋਏ ਕੈਪਟਨ ਅਮਰਿੰਦਰ ਸਿੰਘ

    ਮੋਗਾ, 30 ਅਕਤੂਬਰ 2025 – ਪਿਛਲੇ ਕਾਫੀ ਸਮੇਂ ਤੋਂ ਪੰਜਾਬ ਦੀ ਸਿਆਸਤ ਤੋਂ ਗੁੰਮ ਹੋਏ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮੁੜ ਸਿਆਸਤ ‘ਚ ਸਰਗਰਮ ਹੋ ਗਏ ਹਨ। ਅੱਜ ਉਹ ਮੋਗਾ ਪਹੁੰਚੇ। ਕੈਪਟਨ ਅਮਰਿੰਦਰ ਸਿੰਘ ਅੱਜ ਮੋਗਾ ਸਥਿਤ ਭਾਜਪਾ ਦਫਤਰ ਪਹੁੰਚੇ ਅਤੇ ਮੀਡੀਆ ਨਾਲ ਗੱਲਬਾਤ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਕਿ ਹੋਰ […] More

  • ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਸੱਤ ਮਹੀਨੇ ਬਾਅਦ ਅਸਾਮ ਤੋਂ ਲਿਆਂਦਾ ਗਿਆ ਪੰਜਾਬ

    ਅੰਮ੍ਰਿਤਸਰ, 30 ਅਕਤੂਬਰ 2025 – ਜੱਗੂ ਭਗਵਾਨਪੁਰੀਆ ਆਪਣੀ ਮਾਂ ਦੇ ਕਤਲ ਅਤੇ ਸੱਤ ਮਹੀਨੇ ਬਾਅਦ ਅਸਾਮ ਤੋਂ ਪੰਜਾਬ ਲਿਆਂਦਾ ਗਿਆ ਹੈ। ਪੰਜਾਬ ਪੁਲਿਸ ਉਸਨੂੰ ਬੁੱਧਵਾਰ ਦੇਰ ਰਾਤ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਲੈ ਕੇ ਆਈ। ਜੱਗੂ ਨੂੰ ਅਸਾਮ ਦੀ ਸਿਲਚਰ ਜੇਲ੍ਹ ਤੋਂ ਲਿਆਂਦਾ ਗਿਆ ਹੈ। ਬਟਾਲਾ ਪੁਲਿਸ ਉਸਨੂੰ ਵਾਰੰਟ ‘ਤੇ […] More

  • ਅਮਰੀਕੀ ਸੈਨੇਟ ਨੇ ਕੈਨੇਡਾ ‘ਤੇ ਟੈਰਿਫ ਵਿਰੁੱਧ ਮਤਾ ਕੀਤਾ ਪਾਸ: ਟਰੰਪ ਦੀ ਪਾਰਟੀ ਦੇ ਮੈਂਬਰਾਂ ਨੇ ਵੀ ਕੀਤਾ ਸਮਰਥਨ

    ਨਵੀਂ ਦਿੱਲੀ, 30 ਅਕਤੂਬਰ 2025 – ਅਮਰੀਕੀ ਸੈਨੇਟ ਨੇ ਬੁੱਧਵਾਰ ਨੂੰ ਕੈਨੇਡਾ ‘ਤੇ ਟੈਰਿਫ ਲਗਾਉਣ ਵਿਰੁੱਧ ਇੱਕ ਮਤਾ ਪਾਸ ਕੀਤਾ। ਇਸ ਮਤੇ ਦਾ ਉਦੇਸ਼ ਟਰੰਪ ਦੇ ਕੈਨੇਡਾ ‘ਤੇ ਟੈਰਿਫ ਲਗਾਉਣ ਦੇ ਅਧਿਕਾਰ ਨੂੰ ਰੱਦ ਕਰਨਾ ਸੀ। ਇਹ ਕਦਮ ਕੈਨੇਡਾ ‘ਤੇ ਵਾਧੂ 10% ਟੈਰਿਫ ਲਗਾਉਣ ਦੇ ਹਾਲ ਹੀ ਦੇ ਫੈਸਲੇ ਤੋਂ ਬਾਅਦ ਹੈ। ਦ ਹਿੱਲ ਦੇ […] More

Load More
Congratulations. You've reached the end of the internet.