CM ਮਾਨ ਨੇ ਪੰਜਾਬੀ ਗਾਇਕ ਮਨਕੀਰਤ ਔਲਖ ਨਾਲ ਕੀਤੀ ਗੱਲ: ਹੜ੍ਹ ਵਿੱਚ ਪਾਏ ਯੋਗਦਾਨ ਦੀ ਕੀਤੀ ਪ੍ਰਸ਼ੰਸਾ
ਚੰਡੀਗੜ੍ਹ, 11 ਸਤੰਬਰ 2025 – ਪੰਜਾਬ ਦੇ ਸਾਰੇ 23 ਜ਼ਿਲ੍ਹੇ ਹੜ੍ਹਾਂ ਦੀ ਲਪੇਟ ਵਿੱਚ ਹਨ। ਡੈਮਾਂ ਦਾ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂ ਜਾਣ ਦੇ ਬਾਵਜੂਦ, ਸੂਬੇ ਦੇ 2 ਹਜ਼ਾਰ ਤੋਂ ਵੱਧ ਪਿੰਡ ਡੁੱਬੇ ਹੋਏ ਹਨ। ਸਰਕਾਰ, ਪ੍ਰਸ਼ਾਸਨ ਅਤੇ ਸਮਾਜ ਭਲਾਈ ਸੰਸਥਾਵਾਂ ਲਗਾਤਾਰ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਜੁਟੀਆਂ ਹੋਈਆਂ ਹਨ। ਪੰਜਾਬ ਦੇ […] More