ਪੰਜਾਬੀ ਗਾਇਕ ਖਾਨ ਸਾਬ ਦੇ ਪਿਤਾ ਨੂੰ ਅੱਜ ਕੀਤਾ ਜਾਵੇਗਾ ਸਪੁਰਦ-ਏ-ਖ਼ਾਕ
ਚੰਡੀਗੜ੍ਹ, 14 ਅਕਤੂਬਰ 2025 – ਪੰਜਾਬੀ ਸੰਗੀਤ ਇੰਡਸਟਰੀ ਤੋਂ ਦੁਖਦਾਈ ਖ਼ਬਰ ਆਈ ਹੈ। ਪ੍ਰਸਿੱਧ ਗਾਇਕ ਖਾਨ ਸਾਬ ਦੇ ਪਿਤਾ ਇਕਬਾਲ ਮੁਹੰਮਦ (70) ਦਾ ਦੇਹਾਂਤ ਹੋ ਗਿਆ ਹੈ। ਪਰਿਵਾਰਕ ਸੂਤਰਾਂ ਅਨੁਸਾਰ, ਖਾਨ ਸਾਬ ਦੇ ਪਿਤਾ ਫਗਵਾੜਾ ਸਥਿਤ ਆਪਣੇ ਪੁੱਤਰ ਦੇ ਘਰ ਜਾ ਰਹੇ ਸਨ ਜਦੋਂ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ ਅਤੇ ਉੱਥੇ ਹੀ ਉਨ੍ਹਾਂ ਦੀ […] More











