ਬੰਬੀਹਾ ਗੈਂਗ ਦੇ ਦੋ ਮੈਂਬਰ ਗ੍ਰਿਫਤਾਰ, ਛੇ ਪਿਸਤੌਲ ਬਰਾਮਦ
ਚੰਡੀਗੜ੍ਹ, 12 ਅਕਤੂਬਰ 2025 – ਐਂਟੀ-ਗੈਂਗਸਟਰ ਟਾਸਕ ਫੋਰਸ (AGTF) ਪੰਜਾਬ ਵੱਲੋ ਬਰਨਾਲਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ, ਇੱਕ ਵੱਡੀ ਸਫਲਤਾ ਹਾਸਿਲ ਕਰਦਿਆਂ, ਬੰਬੀਹਾ ਗੈਂਗ ਦੇ ਦੋ ਸਾਥੀਆਂ – ਸੰਦੀਪ ਸਿੰਘ ਅਤੇ ਸ਼ੇਖਰ – ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਸਨ। ਉਨ੍ਹਾਂ ਦੇ ਕਬਜ਼ੇ ਵਿੱਚੋਂ ਕੁੱਲ ਛੇ ਪਿਸਤੌਲ (ਇੱਕ PX5, ਚਾਰ […] More











