ਸਿਹਤ ਵਿਭਾਗ ਵਲੋਂ ਅੱਤ ਦੀ ‘ਗਰਮੀ’ ਤੇ ‘ਲੂ’ ਤੋਂ ਬਚਣ ਲਈ ਐਡਵਾਈਜ਼ਰੀ ਜਾਰੀ
ਅੰਮ੍ਰਿਤਸਰ, 4 ਅਪ੍ਰੈਲ 2025 – ਅੱਤ ਦੀ ਗਰਮੀ ਅਤੇ ਲੂ ਤੋਂ ਬਚਣ ਲਈ ਸਿਹਤ ਸੰਭਾਲ ਜ਼ਰੂਰੀ ਹੈ। ਇਹ ਸ਼ਬਦ ਸਿਵਲ ਸਰਜਨ ਡਾ. ਕਿਰਨਦੀਪ ਕੌਰ ਨੇ ਵੱਧ ਰਹੀ ਗਰਮੀ ਦੇ ਸਬੰਧ ਵਿਚ ਲੋਕਾਂ ਨੂੰ ਜਾਗਰੂਕ ਕਰਦਿਆਂ ਕੀਤੇ। ਉਨ੍ਹਾਂ ਦੱਸਿਆ ਕਿ ਗਰਮੀ ਦੀ ਤੇਜ਼ ਲਹਿਰ ਦੇ ਚੱਲਦਿਆਂ ਲੋਕਾਂ ਨੂੰ ਸਾਵਧਾਨ ਰਹਿਣ ਦੀ ਜ਼ਰੂਰਤ ਹੈ। ਗਰਮੀ ਅਤੇ ਲੂ […] More