ਨਵਜੋਤ ਸਿੰਘ ਸਿੱਧੂ ਤੇ ਪ੍ਰਿਯੰਕਾ ਗਾਂਧੀ ਵਿਚਾਲੇ ਹੋਈ ਮੀਟਿੰਗ, ਨਵੀਂ ਸਿਆਸੀ ਚਰਚਾ ਛਿੜੀ
ਨਵੀਂ ਦਿੱਲੀ, 10 ਅਕਤੂਬਰ 2025 – ਨਵਜੋਤ ਸਿੰਘ ਸਿੱਧੂ ਨੇ ਇਕ ਵਾਰ ਫ਼ਿਰ ਪੰਜਾਬ ਦੀ ਸਿਆਸਤ ਵਿਚ ਹਲਚਲ ਮਚਾ ਦਿੱਤੀ ਹੈ। ਉਹ ਅੱਜ ਅਚਾਨਕ ਦਿੱਲੀ ਪਹੁੰਚੇ ਤੇ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ ਕੀਤੀ। ਨਵਜੋਤ ਸਿੱਧੂ ਨੇ ਇਸ ਮੁਲਾਕਾਤ ਦੀ ਤਸਵੀਰ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਅਤੇ ਨਾਲ ਹੀ ਔਖੇ ਸਮੇਂ ਵਿਚ ਸਾਥ ਦੇਣ ਲਈ ਪ੍ਰਿਯੰਕਾ ਗਾਂਧੀ […] More










