ਪੰਜਾਬ ਸਰਕਾਰ ਨੇ ਫੇਰ ਬੁਲਾਈ ਕੈਬਨਿਟ ਦੀ ਮੀਟਿੰਗ, ਲਏ ਜਾ ਸਕਦੇ ਹਨ ਵੱਡੇ ਫ਼ੈਸਲਾ
ਚੰਡੀਗੜ੍ਹ, 9 ਅਕਤੂਬਰ 2025 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 13 ਅਕਤੂਬਰ ਨੂੰ ਮੰਤਰੀ ਮੰਡਲ ਦੀ ਮੀਟਿੰਗ ਸੱਦੀ ਹੈ। ਇਹ ਮੀਟਿੰਗ ਸਿਵਲ ਸਕੱਤਰੇਤ ਵਿਖੇ ਦੁਪਹਿਰ ਤਿੰਨ ਵਜੇ ਹੋਵੇਗੀ। ਇਸ ਮੀਟਿੰਗ ਦਾ ਏਜੰਡਾ ਬਾਅਦ ਵਿਚ ਜਾਰੀ ਕੀਤਾ ਜਾਵੇਗਾ। ਸੂਤਰਾਂ ਮੁਤਾਬਕ ਇਸ ਮੀਟਿੰਗ ਵਿਚ ਸ੍ਰੀ ਆਨੰਦਪੁਰ ਸਾਹਿਬ ਵਿਚ ਹੋਣ ਵਾਲੇ ਵਿਧਾਨ ਸਭਾ ਦੇ ਵਿਸ਼ੇਸ਼ […] More











