ਪਾਕਿਸਤਾਨ ਦੇ ਰਾਸ਼ਟਰਪਤੀ ਆਸਿਫ਼ ਅਲੀ ਜ਼ਰਦਾਰੀ ਦੀ ਸਿਹਤ ਵਿਗੜੀ, ਹਸਪਤਾਲ ‘ਚ ਦਾਖਲ
ਨਵੀਂ ਦਿੱਲੀ, 2 ਅਪ੍ਰੈਲ 2025 – ਪਾਕਿਸਤਾਨ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਮੀਡੀਆ ਰਿਪੋਰਟ ਮੁਤਾਬਕ ਪਾਕਿਸਤਾਨ ਦੇ ਰਾਸ਼ਟਰਪਤੀ ਆਸਿਫ਼ ਅਲੀ ਜ਼ਰਦਾਰੀ ਦੀ ਸਿਹਤ ਵਿਗੜ ਗਈ ਹੈ। ਇਸ ਤੋਂ ਬਾਅਦ ਉਨ੍ਹਾਂ ਨੂੰ ਕਰਾਚੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਨਿਊਜ਼ ਏਜੰਸੀ ਪੀ.ਟੀ.ਆਈ ਨੇ ਮੰਗਲਵਾਰ ਨੂੰ ‘ਦਿ ਐਕਸਪ੍ਰੈਸ ਟ੍ਰਿਬਿਊਨ’ ਦੇ ਹਵਾਲੇ ਨਾਲ ਕਿਹਾ […] More