ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 11-4-2025
ਗੂਜਰੀ ਮਹਲਾ ੫ ॥ਆਪਨਾ ਗੁਰੁ ਸੇਵਿ ਸਦ ਹੀ ਰਮਹੁ ਗੁਣ ਗੋਬਿੰਦ ॥ ਸਾਸਿ ਸਾਸਿ ਅਰਾਧਿ ਹਰਿ ਹਰਿ ਲਹਿ ਜਾਇ ਮਨ ਕੀ ਚਿੰਦ ॥੧॥ ਮੇਰੇ ਮਨ ਜਾਪਿ ਪ੍ਰਭ ਕਾ ਨਾਉ ॥ ਸੂਖ ਸਹਜ ਅਨੰਦ ਪਾਵਹਿ ਮਿਲੀ ਨਿਰਮਲ ਥਾਉ ॥੧॥ ਰਹਾਉ ॥ ਸਾਧਸੰਗਿ ਉਧਾਰਿ ਇਹੁ ਮਨੁ ਆਠ ਪਹਰ ਆਰਾਧਿ ॥ ਕਾਮੁ ਕ੍ਰੋਧੁੁ ਅਹੰਕਾਰੁ ਬਿਨਸੈ ਮਿਟੈ ਸਗਲ ਉਪਾਧਿ […] More