ਪੰਜਾਬ ਦੀ ਲਗਾਤਾਰ ਦੂਜੀ ਜਿੱਤ: ਲਖਨਊ ਨੂੰ 8 ਵਿਕਟਾਂ ਨਾਲ ਹਰਾਇਆ
ਲਖਨਊ, 2 ਅਪ੍ਰੈਲ 2024 – ਪੰਜਾਬ ਕਿੰਗਜ਼ ਨੇ ਆਈਪੀਐਲ 2025 ਵਿੱਚ ਆਪਣੀ ਲਗਾਤਾਰ ਦੂਜੀ ਜਿੱਤ ਦਰਜ ਕੀਤੀ ਹੈ। ਟੀਮ ਨੇ ਮੰਗਲਵਾਰ ਨੂੰ ਲਖਨਊ ਸੁਪਰ ਜਾਇੰਟਸ ਨੂੰ 8 ਵਿਕਟਾਂ ਨਾਲ ਹਰਾਇਆ। ਲਖਨਊ ਦੇ ਏਕਾਨਾ ਸਟੇਡੀਅਮ ਵਿੱਚ, ਪੰਜਾਬ ਨੇ 172 ਦੌੜਾਂ ਦਾ ਟੀਚਾ 16.2 ਓਵਰਾਂ ਵਿੱਚ 2 ਵਿਕਟਾਂ ‘ਤੇ ਪ੍ਰਾਪਤ ਕਰ ਲਿਆ। ਸ਼੍ਰੇਅਸ ਅਈਅਰ 52 ਅਤੇ ਨੇਹਲ […] More