ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 6-10-2025
ਸੋਰਠਿ ਮਹਲਾ ੩ ਘਰੁ ੧ ਤਿਤੁਕੀੴ ਸਤਿਗੁਰ ਪ੍ਰਸਾਦਿ॥ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥ ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ […] More











