ਆਲ ਪਾਰਟੀ ਮੀਟਿੰਗ: ਪੰਜਾਬ ਦੇ ਜਲ ਸਰੋਤਾਂ ਦੀ ਲੁੱਟ ਬਰਦਾਸ਼ਤ ਨਹੀਂ – ਅਕਾਲੀ ਦਲ
ਚੰਡੀਗੜ੍ਹ, 2 ਮਈ 2025: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸਪਸ਼ਟ ਕਿਹਾ ਕਿ ਉਹ ਪੰਜਾਬ ਦੇ ਜਲ ਸਰੋਤਾਂ ਦੀ ਲੁੱਟ ਬਰਦਾਸ਼ਤ ਨਹੀਂ ਕਰੇਗਾ ਅਤੇ ਪਾਰਟੀ ਨੇ ਜ਼ੋਰ ਦੇ ਕੇ ਕਿਹਾ ਕਿ ਹਰਿਆਣਾ ਨੂੰ 8500 ਕਿਊਸਿਕ ਵਾਧੂ ਪਾਣੀ ਦੇਣ ਦਾ ਫੈਸਲਾ ਸੰਘੀ ਢਾਂਚੇ ਲਈ ਵੱਡਾ ਝਟਕਾ ਹੈ ਅਤੇ ਇਹ ਤੁਰੰਤ ਮਨਸੂਖ ਹੋਣਾ ਚਾਹੀਦਾ ਹੈ। ਸੀਨੀਅਰ ਆਗੂ ਬਲਵਿੰਦਰ […] More