ਫੰਡਾਂ ਦੀ ਹੇਰਾਫੇਰੀ ਦੇ ਦੋਸ਼ ਹੇਠ ਸਾਬਕਾ MLA ਦੇ ਪੁੱਤ-ਨੂੰਹ, ਕਾਰਜਕਾਰੀ ਅਧਿਕਾਰੀ ਅਤੇ ਦੋ ਹੋਰਨਾਂ ਵਿਰੁੱਧ ਪਰਚਾ ਦਰਜ
ਚੰਡੀਗੜ੍ਹ 3 ਮਈ 2025 – ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ, ਤਰਨਤਾਰਨ ਦੇ ਸਾਬਕਾ ਵਿਧਾਇਕ ਦੇ ਪੁੱਤਰ ਅਤੇ ਨੂੰਹ ਸਮੇਤ ਨਗਰ ਕੌਂਸਲ ਤਰਨਤਾਰਨ ਦੇ ਕਾਰਜਕਾਰੀ ਅਧਿਕਾਰੀ (ਈ.ਓ) , ਕਲਰਕ ਅਤੇ ਇੱਕ ਫਰਮ ਦੇ ਮਾਲਕ ਵਿਰੁੱਧ ਕੌਂਸਲ ਦੇ ਫੰਡਾਂ ਵਿੱਚ ਵੱਡੀ ਹੇਰਾ-ਫੇਰੀ ਕਰਨ ਦੇ ਦੋਸ਼ ਹੇਠ ਮੁਕੱਦਮਾ ਦਰਜ ਕੀਤਾ ਹੈ। ਇਸ […] More