More stories

  • ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 3-10-2025

    ਰਾਗੁ ਧਨਾਸਿਰੀ ਮਹਲਾ ੩ ਘਰੁ ੪ੴ ਸਤਿਗੁਰ ਪ੍ਰਸਾਦਿ ॥ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ […] More

  • ਪੰਜਾਬ ‘ਚ DC ਤੇ SSP ਨੂੰ ਸਰਕਾਰੀ ਰਿਹਾਇਸ਼ ਖ਼ਾਲੀ ਕਰਨ ਦੇ ਹੁਕਮ

    ਚੰਡੀਗੜ੍ਹ, 2 ਅਕਤੂਬਰ 2025 – ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਮਾਲੇਰਕੋਟਲਾ ਜ਼ਿਲ੍ਹੇ ’ਚ ਨਿਆਇਕ ਅਧਿਕਾਰੀਆਂ ਲਈ ਰਿਹਾਇਸ਼ ਮੁਹੱਈਆ ਨਾ ਕਰਵਾ ਸਕਣ ’ਤੇ ਬੁੱਧਵਾਰ ਨੂੰ ਪੰਜਾਬ ਸਰਕਾਰ ਖ਼ਿਲਾਫ਼ ਸਖ਼ਤੀ ਦਿਖਾਈ ਹੈ। ਅਦਾਲਤ ਨੇ ਉਸ ਅਰਜ਼ੀ ਨੂੰ ਰੱਦ ਕਰ ਦਿੱਤਾ, ਜਿਸ ’ਚ ਸਰਕਾਰ ਨੇ ਮਾਲੇਰਕੋਟਲਾ ਦੇ ਡਿਪਟੀ ਕਮਿਸ਼ਨਰ (ਡੀ. ਸੀ.) ਅਤੇ ਸੀਨੀਅਰ ਪੁਲਸ ਸੁਪਰੀਡੈਂਟ (ਐੱਸ. ਐੱਸ. ਪੀ.) […] More

  • ਪੰਜਾਬ ਸਰਕਾਰ ਵੱਲੋਂ ਪੰਚਾਇਤਾਂ ਲਈ ਨਵੇਂ ਹੁਕਮ ਜਾਰੀ, ਪੜ੍ਹੋ ਵੇਰਵਾ

    ਚੰਡੀਗੜ੍ਹ, 2 ਅਕਤੂਬਰ 2025 – ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਨਵੇਂ ਬਣੇ ਬਲਾਕਾਂ ਵਿਚ ਪੰਚਾਇਤਾਂ ਦਾ ਦਫ਼ਤਰੀ ਕੰਮ-ਕਾਜ ਤੁਰੰਤ ਪ੍ਰਭਾਵ ਨਾਲ ਉਥੇ ਹੀ ਕਰਵਾਉਣ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਇਸ ਸਬੰਧੀ ਨੋਟੀਫਿਕੇਸ਼ਨ ਸਰਕਾਰ ਵੱਲੋਂ 08 ਅਗਸਤ 2025 ਨੂੰ ਜਾਰੀ ਕੀਤਾ ਗਿਆ ਸੀ, ਜਿਸ ਅਧੀਨ ਹੁਣ ਪ੍ਰਬੰਧਕੀ ਸਕੱਤਰ ਅਜੀਤ ਬਾਲਾਜੀ […] More

  • ਸ਼੍ਰੋਮਣੀ ਕਮੇਟੀ ਨੇ AI ਤਕਨੀਕ ਦੇ ਮਾਹਿਰਾਂ ਅਤੇ ਵਿਦਵਾਨਾਂ ਨਾਲ ਕੀਤੀ ਇਕੱਤਰਤਾ

    ਅੰਮ੍ਰਿਤਸਰ, 2 ਅਕਤੂਬਰ 2025 – ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਤਕਨਾਲੋਜੀ ਦੀ ਦੁਰਵਰਤੋਂ ਨਾਲ ਸਿੱਖ ਧਰਮ ਦੀ ਕੀਤੀ ਜਾ ਰਹੀ ਬੇਅਦਬੀ ਰੋਕਣ ਲਈ ਨੀਤੀ ਬਨਾਉਣ ਵਾਸਤੇ ਇਸ ਖੇਤਰ ਵਿਚ ਕੰਮ ਕਰ ਰਹੇ ਤਕਨੀਕੀ ਮਾਹਿਰਾਂ ਨਾਲ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਇਕੱਤਰਤਾ ਹੋਈ। ਇਕੱਤਰਤਾ ਵਿਚ ਏਆਈ ਤਕਨੀਕ […] More

  • ਕੈਨੇਡਾ ‘ਚ AP ਢਿੱਲੋਂ ਦੇ ਘਰ ‘ਤੇ ਗੋਲੀਬਾਰੀ ਕਰਨ ਦਾ ਮਾਮਲਾ: ਦੋਸ਼ੀ ਨੂੰ ਅਦਾਲਤ ਨੇ ਸੁਣਾਈ ਸਜ਼ਾ

    ਚੰਡੀਗੜ੍ਹ, 2 ਅਕਤੂਬਰ 2025 – AP ਢਿੱਲੋਂ ਦੇ ਵੈਨਕੁਵਰ ਸਥਿਤ ਘਰ ‘ਤੇ ਗੋਲੀਬਾਰੀ ਕਰਨ ਵਾਲੇ ਦੋਸ਼ੀ ਨੂੰ ਅਦਾਲਤ ਵੱਲੋਂ ਸਜ਼ਾ ਸੁਣਾਈ ਗਈ ਹੈ। 26 ਸਾਲਾ ਅਭਿਜੀਤ ਕਿੰਗਰਾ ਨੇ ਸਤੰਬਰ 2024 ਵਿਚ AP ਢਿੱਲੋਂ ਦੇ ਵੈਨਕੁਵਰ ਸਥਿਤ ਘਰ ‘ਤੇ ਗੋਲੀਬਾਰੀ ਕੀਤੀ ਸੀ ਅਤੇ ਘਰ ਦੇ ਬਾਹਰ ਖੜ੍ਹੀਆਂ ਗੱਡੀਆਂ ਨੂੰ ਅੱਗ ਲਗਾ ਦਿੱਤੀ ਸੀ। ਇਸ ਹਮਲੇ ਮਗਰੋਂ […] More

  • ਪੰਜਾਬ ‘ਚ ਮੰਗਲਵਾਰ ਨੂੰ ਸਰਕਾਰੀ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ

    ਚੰਡੀਗੜ੍ਹ, 2 ਅਕਤੂਬਰ 2025 – ਅਕਤੂਬਰ ਮਹੀਨੇ ਦੇ ਅਗਲੇ ਹਫ਼ਤੇ ਇਕ ਹੋਰ ਸਰਕਾਰੀ ਛੁੱਟੀ ਪੰਜਾਬ ਵਿਚ ਰਹਿਣ ਵਾਲੀ ਹੈ। ਦਰਅਸਲ 7 ਅਕਤੂਬਰ ਨੂੰ ਮਹਾਰਿਸ਼ੀ ਭਗਵਾਨ ਵਾਲਮੀਕਿ ਜੀ ਦੇ ਪ੍ਰਕਾਸ਼ ਉਤਸਵ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਸਰਕਾਰੀ ਛੁੱਟੀ ਐਲਾਨੀ ਗਈ ਹੈ। ਇਸ ਸਬੰਧੀ ਸਰਕਾਰ ਵੱਲੋਂ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ। ਇਥੇ ਦੱਸ ਦੇਈਏ ਕਿ […] More

  • ਪੰਜਾਬ ਦੀਆਂ 11 ਸਿਆਸੀ ਪਾਰਟੀਆਂ ਦੀ ਰੱਦ ਹੋ ਸਕਦੀ ਹੈ ਮਾਨਤਾ ! List ‘ਚ ਸਿਮਰਨਜੀਤ ਮਾਨ ਦੀ ਪਾਰਟੀ ਵੀ

    ਚੰਡੀਗੜ੍ਹ, 2 ਅਕਤੂਬਰ 2025 – ਪੰਜਾਬ ਦੀਆਂ 11 ਸਿਆਸੀ ਪਾਰਟੀਆਂ ਵੱਲੋਂ ਆਪਣੇ ਚੋਣ ਖਰਚੇ ਦਾ ਬਿਓਰਾ ਜਮ੍ਹਾਂ ਨਾ ਕਰਵਾਉਣ ਕਾਰਨ ਚੋਣ ਕਮਿਸ਼ਨ ਨੇ ਉਨ੍ਹਾਂ ‘ਤੇ ਐਕਸ਼ਨ ਦੀ ਤਿਆਰੀ ਕਰ ਲਈ ਹੈ। ਚੋਣ ਕਮਿਸ਼ਨ ਨੇ ਇਨ੍ਹਾਂ ਸਾਰੀਆਂ ਪਾਰਟੀਆਂ ਨੂੰ ਕਾਰਨ ਦੱਸੋ show-cause ਨੋਟਿਸ ਜਾਰੀ ਕੀਤਾ ਹੈ। ਇਨ੍ਹਾਂ ਪਾਰਟੀਆਂ ‘ਤੇ ਮਾਨਤਾ ਰੱਦ ਕੀਤੇ ਜਾਣ ਦਾ ਵੀ ਖ਼ਤਰਾ […] More

  • ਕੇਂਦਰ ਵੱਲੋਂ ਸੂਬਿਆਂ ਨੂੰ ਟੈਕਸ ਵੰਡ ਦੀ ਵਾਧੂ ਕਿਸ਼ਤ ਜਾਰੀ: ਪੰਜਾਬ ਨੂੰ ਮਿਲੇ ਐਨੇ ਕਰੋੜ

    ਚੰਡੀਗੜ੍ਹ, 2 ਅਕਤੂਬਰ 2025 – ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਕੇਂਦਰ ਸਰਕਾਰ ਵੱਲੋਂ ਪੂਰੇ ਦੇਸ਼ ਦੀਆਂ ਸੂਬਾ ਸਰਕਾਰਾਂ ਨੂੰ ਟੈਕਸ ਵੰਡ ਦੀ ਵਾਧੂ ਕਿਸ਼ਤ ਜਾਰੀ ਕਰ ਦਿੱਤੀ ਗਈ ਹੈ। ਇਸ ਸੰਬੰਧੀ ਵਿੱਤ ਮੰਤਰਾਲੇ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੂਬਿਆਂ ਨੂੰ 1,01,603 ਕਰੋੜ ਰੁਪਏ ਦੀ ਵਾਧੂ ਟੈਕਸ ਫ਼ੰਡ ਦੀ ਕਿਸ਼ਤ ਜਾਰੀ ਕੀਤੀ ਗਈ ਹੈ। ਵਿੱਤ […] More

  • ਤਾਈਵਾਨ ‘ਤੇ ਕਿਵੇਂ ਹਮਲਾ ਕਰੇਗਾ ਚੀਨ, ਰੂਸ ਦੇ ਰਿਹਾ ਹੈ ਸਿਖਲਾਈ: 800 ਪੰਨਿਆਂ ਦੀ ਰਿਪੋਰਟ ਲੀਕ

    ਨਵੀਂ ਦਿੱਲੀ, 2 ਸਤੰਬਰ 2025 – ਬ੍ਰਿਟਿਸ਼ ਰੱਖਿਆ ਥਿੰਕ ਟੈਂਕ ਰਾਇਲ ਯੂਨਾਈਟਿਡ ਸਰਵਿਸਿਜ਼ (RUSI) ਨੇ ਦਾਅਵਾ ਕੀਤਾ ਹੈ ਕਿ ਰੂਸ ਤਾਈਵਾਨ ‘ਤੇ ਹਵਾਈ ਹਮਲੇ ਲਈ ਚੀਨੀ ਪੈਰਾਟਰੂਪਰਾਂ ਨੂੰ ਟੈਂਕ, ਹਥਿਆਰ ਅਤੇ ਤਕਨਾਲੋਜੀ ਪ੍ਰਦਾਨ ਕਰ ਰਿਹਾ ਹੈ। RUSI ਨੇ ਇਹ ਖੁਲਾਸਾ 800 ਪੰਨਿਆਂ ਦੇ ਲੀਕ ਹੋਏ ਦਸਤਾਵੇਜ਼ ਦਾ ਹਵਾਲਾ ਦਿੰਦੇ ਹੋਏ ਕੀਤਾ ਹੈ। ਇਨ੍ਹਾਂ ਦਸਤਾਵੇਜ਼ਾਂ ਦੇ […] More

  • ਪਠਾਨਕੋਟ ਵਿੱਚ ਪੰਜਾਬੀ ਗਾਇਕ ਬਾਗੀ ਦਾ ਵਿਰੋਧ, ਪੜ੍ਹੋ ਕੀ ਹੈ ਮਾਮਲਾ

    ਪਠਾਨਕੋਟ, 2 ਅਕਤੂਬਰ 2025 – ਪਠਾਨਕੋਟ ਵਿੱਚ ਹਿੰਦੂ ਸੰਗਠਨਾਂ ਨੇ ਪੰਜਾਬੀ ਗਾਇਕ ਬਾਗੀ ਦਾ ਵਿਰੋਧ ਕੀਤਾ ਹੈ। ਬਾਗੀ ਬੁੱਧਵਾਰ ਨੂੰ ਪਠਾਨਕੋਟ ਦੇ ਕੋਟਲੀ ਦੇ ਇੱਕ ਨਿੱਜੀ ਕਾਲਜ ਵਿੱਚ ਪ੍ਰੋਗਰਾਮ ਕਰਨ ਵਾਲਾ ਸੀ। ਜਦੋਂ ਸ਼ਿਵ ਸੈਨਾ ਅਤੇ ਸਮਾਜਿਕ ਸੰਗਠਨਾਂ ਸਮੇਤ ਹਿੰਦੂ ਸੰਗਠਨਾਂ ਦੇ ਮੈਂਬਰਾਂ ਨੂੰ ਉਨ੍ਹਾਂ ਦੇ ਆਉਣ ਦਾ ਪਤਾ ਲੱਗਾ, ਤਾਂ ਉਨ੍ਹਾਂ ਕਾਲਜ ਦੇ ਬਾਹਰ […] More

Load More
Congratulations. You've reached the end of the internet.