ਮਹਿਲਾ ਵਨਡੇ ਵਿਸ਼ਵ ਕੱਪ ਅੱਜ ਤੋਂ: ਪਹਿਲੇ ਮੈਚ ਵਿੱਚ ਭਾਰਤ ਅਤੇ ਸ਼੍ਰੀਲੰਕਾ ਹੋਣਗੇ ਆਹਮੋ-ਸਾਹਮਣੇ
ਨਵੀਂ ਦਿੱਲੀ, 30 ਸਤੰਬਰ 2025 – ਮਹਿਲਾ ਵਨਡੇ ਵਿਸ਼ਵ ਕੱਪ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਟੂਰਨਾਮੈਂਟ ਦਾ ਪਹਿਲਾ ਮੈਚ ਮੇਜ਼ਬਾਨ ਭਾਰਤ ਅਤੇ ਸ਼੍ਰੀਲੰਕਾ ਵਿਚਕਾਰ ਖੇਡਿਆ ਜਾਵੇਗਾ। ਦੋਵੇਂ ਟੀਮਾਂ ਆਪਣੇ ਪਹਿਲੇ ਖਿਤਾਬ ਦੀ ਉਡੀਕ ਕਰ ਰਹੀਆਂ ਹਨ। ਇਹ ਮੈਚ ਗੁਹਾਟੀ ਦੇ ਬਾਰਸਾਪਾਰਾ ਕ੍ਰਿਕਟ ਸਟੇਡੀਅਮ ਵਿੱਚ ਦੁਪਹਿਰ 3:00 ਵਜੇ ਸ਼ੁਰੂ ਹੋਵੇਗਾ। ਟਾਸ ਦੁਪਹਿਰ 2:30 ਵਜੇ ਹੋਵੇਗਾ। […] More











