ਪੰਜਾਬ ਦੇ ਤਾਪਮਾਨ ‘ਚ ਵਾਧਾ ਜਾਰੀ: ਸੂਬਾ ਆਮ ਨਾਲੋਂ 2.5 ਡਿਗਰੀ ਵੱਧ ਗਰਮ
ਚੰਡੀਗੜ੍ਹ, 28 ਸਤੰਬਰ 2025 – ਪੰਜਾਬ ਵਿੱਚ ਤਾਪਮਾਨ ਵਧਣਾ ਜਾਰੀ ਹੈ। ਪਿਛਲੇ 24 ਘੰਟਿਆਂ ਦੌਰਾਨ ਤਾਪਮਾਨ 1.3 ਡਿਗਰੀ ਵਧਿਆ ਹੈ, ਜਿਸ ਨਾਲ ਸੂਬੇ ਦਾ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 2.5 ਡਿਗਰੀ ਵੱਧ ਹੋ ਗਿਆ ਹੈ। ਮਾਨਸਾ ਵਿੱਚ ਵੱਧ ਤੋਂ ਵੱਧ ਤਾਪਮਾਨ 38 ਡਿਗਰੀ ਨੂੰ ਪਾਰ ਕਰ ਗਿਆ। ਮਾਨਸਾ ਵਿੱਚ ਤਾਪਮਾਨ 38.3 ਡਿਗਰੀ ਦਰਜ ਕੀਤਾ […] More











