ਅਮਰੀਕਾ ਨੇ 20 ਲੱਖ ਤੋਂ ਵੱਧ ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਦਿਖਾਇਆ ਬਾਹਰ ਦਾ ਰਸਤਾ
ਚੰਡੀਗੜ੍ਹ, 27 ਸਤੰਬਰ 2025 – ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਜਦੋਂ ਤੋਂ ਸੱਤਾ ਸੰਭਾਲੀ ਹੈ, ਉਦੋਂ ਤੋਂ ਉਨ੍ਹਾਂ ਨੇ ਗੈਰ ਕਾਨੂੰਨੀ ਪ੍ਰਵਾਸੀਆਂ ‘ਤੇ ਨਕੇਲ ਕਸੀ ਹੈ। ਦੱਸ ਦਈਏ ਕਿ ਮੀਡੀਆ ਦੀ ਰਿਪੋਰਟਾਂ ਅਨੁਸਾਰ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਅਹੁਦਾ ਸੰਭਾਲਣ ਤੋਂ ਬਾਅਦ ਹੁਣ ਤੱਕ ਸੰਯੁਕਤ ਰਾਜ ਅਮਰੀਕਾ ਵਿਚ ਰਹਿ ਰਹੇ 20 ਲੱਖ ਤੋਂ ਵੱਧ ਗੈਰ ਕਾਨੂੰਨੀ […] More











