ਏਸ਼ੀਆ ਕੱਪ ‘ਚ ਪਾਕਿਸਤਾਨ ਨੇ ਬੰਗਲਾਦੇਸ਼ ਨੂੰ 11 ਦੌੜਾਂ ਨਾਲ ਹਰਾਇਆ: ਹੁਣ ਫਾਈਨਲ ‘ਚ ਭਾਰਤ ਨਾਲ ਹੋਵੇਗਾ ਮੁਕਾਬਲਾ
ਨਵੀਂ ਦਿੱਲੀ, 26 ਸਤੰਬਰ 2025 – ਏਸ਼ੀਆ ਕੱਪ ਦੇ ਇਤਿਹਾਸ ਵਿੱਚ ਪਹਿਲੀ ਵਾਰ ਭਾਰਤ ਅਤੇ ਪਾਕਿਸਤਾਨ ਵਿਚਕਾਰ ਫਾਈਨਲ ਖੇਡਿਆ ਜਾਵੇਗਾ। ਇਹ ਮੈਚ 28 ਸਤੰਬਰ ਨੂੰ ਦੁਬਈ ਇੰਟਰਨੈਸ਼ਨਲ ਸਟੇਡੀਅਮ ਵਿੱਚ ਖੇਡਿਆ ਜਾਵੇਗਾ। ਪਾਕਿਸਤਾਨ ਨੇ ਵੀਰਵਾਰ ਨੂੰ ਬੰਗਲਾਦੇਸ਼ ਉੱਤੇ 11 ਦੌੜਾਂ ਦੀ ਜਿੱਤ ਦਰਜ ਕਰਕੇ ਫਾਈਨਲ ਵਿੱਚ ਜਗ੍ਹਾ ਪੱਕੀ ਕੀਤੀ। ਦੁਬਈ ਇੰਟਰਨੈਸ਼ਨਲ ਸਟੇਡੀਅਮ ਵਿੱਚ 136 ਦੌੜਾਂ ਦੇ […] More











