ਲੱਦਾਖ ਨੂੰ ਪੂਰਨ ਰਾਜ ਦਾ ਦਰਜਾ ਦੇਣ ਦੀ ਮੰਗ: ਲੇਹ ਵਿੱਚ ਵਿਦਿਆਰਥੀਆਂ ਦਾ ਵਿਰੋਧ, ਭਾਜਪਾ ਦਫ਼ਤਰ ਨੂੰ ਲਾਈ ਅੱਗ
ਲੱਦਾਖ, 24 ਸਤੰਬਰ 2025 – ਕੇਂਦਰੀ ਸ਼ਾਸਿਤ ਪ੍ਰਦੇਸ਼ ਲੱਦਾਖ ਨੂੰ ਪੂਰਨ ਰਾਜ ਦਾ ਦਰਜਾ ਦੇਣ ਦੀ ਮੰਗ ਨੂੰ ਲੈ ਕੇ ਬੁੱਧਵਾਰ ਨੂੰ ਲੇਹ ਵਿੱਚ ਹਿੰਸਕ ਵਿਰੋਧ ਪ੍ਰਦਰਸ਼ਨ ਸ਼ੁਰੂ ਹੋ ਗਏ। ਵਿਦਿਆਰਥੀਆਂ ਦੀ ਪੁਲਿਸ ਅਤੇ ਸੁਰੱਖਿਆ ਬਲਾਂ ਨਾਲ ਝੜਪ ਹੋਈ। ਉਨ੍ਹਾਂ ਨੇ ਭਾਜਪਾ ਦਫ਼ਤਰ ਨੂੰ ਅੱਗ ਲਗਾ ਦਿੱਤੀ, ਪੁਲਿਸ ‘ਤੇ ਪੱਥਰਬਾਜ਼ੀ ਕੀਤੀ ਅਤੇ ਸੀਆਰਪੀਐਫ ਦੀ ਇੱਕ […] More











