ਜਗਤਾਰ ਸਿੰਘ ਤਾਰਾ ਨੂੰ ਅਦਾਲਤ ਨੇ ਕੀਤਾ ਬਰੀ, ਪੜ੍ਹੋ ਵੇਰਵਾ
ਜਲੰਧਰ, 28 ਅਕਤੂਬਰ 2025: ਇੱਕ 16 ਸਾਲ ਪੁਰਾਣੇ ਮਾਮਲੇ ਵਿੱਚ ਅਦਾਲਤ ਨੇ ਜਗਤਾਰ ਸਿੰਘ ਤਾਰਾ ਨੂੰ ਬਰੀ ਕਰ ਦਿੱਤਾ ਹੈ। ਅਸਲ ‘ਚ ਸਬੂਤਾਂ ਦੀ ਘਾਟ ਕਾਰਨ ਅਦਾਲਤ ਨੇ ਜਗਤਾਰ ਸਿੰਘ ਤਾਰਾ ਨੂੰ ਬਰੀ ਕੀਤਾ। ਬੁੜੈਲ ਜੇਲ੍ਹ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਜਗਤਾਰ ਸਿੰਘ ਅੱਜ ਪੇਸ਼ ਹੋਏ, ਅਤੇ ਉਨ੍ਹਾਂ ਦੇ ਵਕੀਲ ਐਸਕੇਐਸ ਹੁੰਦਲ ਨੇ ਇਹ ਜਾਣਕਾਰੀ ਦਿੱਤੀ। […] More











