More stories

  • ਵੱਡੀ ਖ਼ਬਰ: ਸਵੇਰੇ-ਸਵੇਰੇ ਕਈ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਪੜ੍ਹੋ ਵੇਰਵਾ

    ਨਵੀਂ ਦਿੱਲੀ, 20 ਸਤੰਬਰ 2025 – ਰਾਸ਼ਟਰੀ ਰਾਜਧਾਨੀ ਦੇ ਕਈ ਸਕੂਲਾਂ ਨੂੰ ਸ਼ਨੀਵਾਰ ਸਵੇਰੇ ਬੰਬ ਦੀ ਧਮਕੀ ਮਿਲੀ, ਜਿਸ ਕਾਰਨ ਪੁਲਸ ਅਤੇ ਬੰਬ ਨਿਰੋਧਕ ਦਸਤੇ ਨੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਅਧਿਕਾਰੀਆਂ ਨੇ ਦੱਸਿਆ ਧਮਕੀਆਂ ਮਿਲਣ ਵਾਲੇ ਸਕੂਲਾਂ ਵਿੱਚ ਦਿੱਲੀ ਪਬਲਿਕ ਸਕੂਲ (ਡੀਪੀਐਸ), ਕ੍ਰਿਸ਼ਨਾ ਮਾਡਲ ਪਬਲਿਕ ਸਕੂਲ ਅਤੇ ਦਵਾਰਕਾ ਦਾ ਸਰਵੋਦਿਆ ਵਿਦਿਆਲਿਆ ਸ਼ਾਮਲ ਹਨ। ਉਨ੍ਹਾਂ ਕਿਹਾ […] More

  • 5000 ਰੁਪਏ ਰਿਸ਼ਵਤ ਲੈਂਦਾ ASI ਵਿਜੀਲੈਂਸ ਵੱਲੋਂ ਕਾਬੂ

    ਨਵੀਂ ਦਿੱਲੀ, 20 ਸਤੰਬਰ 2025 – ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ-ਏ ਡਿਵੀਜ਼ਨ, ਅੰਮ੍ਰਿਤਸਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਤਲਵਿੰਦਰ ਸਿੰਘ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਅੰਮ੍ਰਿਤਸਰ […] More

  • ਪੰਜਾਬ ਪੁਲਿਸ ਦੇ ਦੋ ਅਧਿਕਾਰੀ ਸਸਪੈਂਡ, ਪੜ੍ਹੋ ਕੀ ਹੈ ਮਾਮਲਾ

    ਚੰਡੀਗੜ੍ਹ, 20 ਸਤੰਬਰ 2025 – ਪਾਤੜਾਂ ਮੰਡੀ ਵਿਖੇ ਵਾਪਰੇ ਘਟਨਾਕ੍ਰਮ ‘ਚ ਪਟਿਆਲਾ ਪੁਲਸ ਨੇ ਵੱਡੀ ਕਾਰਵਾਈ ਕਰਦਿਆਂ SC ਗੁਰਦੀਪ ਸਿੰਘ (ਨੰਬਰ 2086/PTC) ਅਤੇ ਸਿਪਾਹੀ ਕਰਨਦੀਪ ਸਿੰਘ (ਨੰਬਰ 1021/PTC) ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। ਇਹ ਕਦਮ ਉਸ ਵੇਲੇ ਚੁੱਕਿਆ ਗਿਆ ਜਦੋਂ ਸ਼ਹਿਰ ਪਾਤੜਾਂ ਦੇ ਇੰਚਾਰਜ ਵੱਲੋਂ ਰਿਪੋਰਟ ਕੀਤੀ ਗਈ ਕਿ PRTC ਦੀਆਂ ਬੱਸਾਂ […] More

  • ਪੈਟਰੋਲ, ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਪੜ੍ਹੋ ਵੇਰਵਾ

    ਦਾ ਐਡੀਟਰ ਨਿਊਜ਼, ਚੰਡੀਗੜ੍ਹ ——– ਪੈਟਰੋਲ ਅਤੇ ਡੀਜ਼ਲ ਦੀਆਂ ਨਵੀਆਂ ਕੀਮਤਾਂ (Petrol Diesel Price) ਦਾ ਸਿੱਧਾ ਅਸਰ ਆਮ ਆਦਮੀ ਦੀ ਜੇਬ ‘ਤੇ ਪੈਂਦਾ ਹੈ। ਸਵੇਰੇ 6 ਵਜੇ, ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ (OMCs) ਨਵੀਨਤਮ ਦਰਾਂ ਜਾਰੀ ਕਰਦੀਆਂ ਹਨ, ਜੋ ਕਿ ਅੰਤਰਰਾਸ਼ਟਰੀ ਕੱਚੇ ਤੇਲ ਦੀਆਂ ਕੀਮਤਾਂ ਅਤੇ ਡਾਲਰ-ਰੁਪਏ ਦੀ ਐਕਸਚੇਂਜ ਦਰ ਵਿੱਚ ਬਦਲਾਅ ਦੇ ਆਧਾਰ ‘ਤੇ […] More

  • ਪੰਜਾਬ ‘ਚ 5 PCS ਅਫਸਰਾਂ ਦੇ ਤਬਾਦਲੇ

    ਚੰਡੀਗੜ੍ਹ, 20 ਸਤੰਬਰ 2025 – ਪੰਜਾਬ ਸਰਕਾਰ ਵੱਲੋਂ ਪੰਜ ਪੀ. ਸੀ. ਐੱਸ. ਅਫ਼ਸਰਾਂ ਦੇ ਤਬਾਦਲੇ ਕਰ ਦਿੱਤੇ ਗਏ ਹਨ। ਨਵੇਂ ਹੁਕਮਾਂ ਮੁਤਾਬਕ ਅਮਿਤ ਸਰੀਨ ਨੂੰ ਏ. ਡੀ. ਸੀ. (ਜਨਰਲ) ਫ਼ਿਰੋਜ਼ਪੁਰ, ਦਮਨਜੀਤ ਸਿੰਘ ਮਾਨ ਨੂੰ ਏ. ਡੀ. ਸੀ. ਪੇਂਡੂ ਵਿਕਾਸ ਪਟਿਆਲਾ ਲਗਾਇਆ ਗਿਆ ਹੈ। ਇਸੇ ਤਰ੍ਹਾਂ ਹਰਦੀਪ ਸਿੰਘ ਨੂੰ ਅਸਟੇਟ ਅਫ਼ਸਰ (ਹਾਊਸਿੰਗ) ਗਮਾਡਾ, ਅਮਰਿੰਦਰ ਸਿੰਘ ਟਿਵਾਣਾ […] More

  • ਪੰਜਾਬ ‘ਚ ਇਕ ਹੋਰ ਛੁੱਟੀ ਦਾ ਐਲਾਨ, ਨੋਟੀਫ਼ਿਕੇਸ਼ਨ ਜਾਰੀ

    ਚੰਡੀਗੜ੍ਹ, 20 ਸਤੰਬਰ 2025 – ਪੰਜਾਬ ਸਰਕਾਰ ਵੱਲੋਂ ਸਤੰਬਰ ਮਹੀਨੇ ਇਕ ਹੋਰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਨੋਟੀਫ਼ਿਕੇਸ਼ਨ ਵੀ ਜਾਰੀ ਕੀਤੀ ਜਾ ਚੁੱਕੀ ਹੈ। ਸੂਬੇ ਦੇ ਲੋਕਾਂ ਨੂੰ ਇਸ ਮਹੀਨੇ 22 ਤਾਰੀਖ਼ ਨੂੰ ਇਕ ਹੋਰ ਸਰਕਾਰੀ ਛੁੱਟੀ ਮਿਲਣ ਵਾਲੀ ਹੈ। 22 ਸਤੰਬਰ ਦਿਨ ਸੋਮਵਾਰ ਨੂੰ ਮਹਾਰਾਜਾ ਅਗਰਸੇਨ ਜੈਯੰਤੀ ਹੈ। ਇਸ ਦੌਰਾਨ ਪੰਜਾਬ […] More

  • ਸਵਾਰੀਆਂ ਨਾਲ ਭਰੀ ਪੰਜਾਬ ਰੋਡਵੇਜ਼ ਦੀ ਬੱਸ ਭਿਆਨਕ ਹਾਦਸੇ ਦਾ ਸ਼ਿਕਾਰ

    ਦਾ ਐਡੀਟਰ ਨਿਊਜ਼, ਫਗਵਾੜਾ, 20 ਸਤੰਬਰ 2025 – ਫਗਵਾੜਾ ਵਿਚ ਪੰਜਾਬ ਰੋਡਵੇਜ਼ ਦੀ ਬੱਸ ਨਾਲ ਭਿਆਨਕ ਹਾਦਸਾ ਵਾਪਰ ਗਿਆ। ਹਾਦਸਾ ਇੰਨਾ ਭਿਆਨਕ ਸੀ ਕਿ ਇਸ ਹਾਦਸੇ ਵਿਚ ਬੱਸ ਡਰਾਈਵਰ ਦੀ ਮੌਕੇ ‘ਤੇ ਹੀ ਮੌਤ ਹੋ ਗਈ ਤੇ 5 ਸਵਾਰੀਆਂ ਸਮੇਤ ਕੁੱਲ 6 ਲੋਕ ਜ਼ਖ਼ਮੀ ਹੋ ਗਏ। ਇਹ ਹਾਦਸਾ ਸ਼ੁੱਕਰਵਾਰ ਸ਼ਾਮ ਨੂੰ ਵਾਪਰਿਆ। ਰੋਡਵੇਜ਼ ਦੀ ਇਹ […] More

  • ਚੋਣ ਕਮਿਸ਼ਨ ਨੇ 474 ਸਿਆਸੀ ਪਾਰਟੀਆਂ ਦੀ ਰਜਿਸਟ੍ਰੇਸ਼ਨ ਕੀਤੀ ਰੱਦ

    ਨਵੀਂ ਦਿੱਲੀ/ਚੰਡੀਗੜ੍ਹ, 20 ਸਤੰਬਰ 2025 – ਚੋਣ ਕਮਿਸ਼ਨ ਨੇ ਸ਼ੁੱਕਰਵਾਰ ਗੈਰ-ਮਾਨਤਾ ਪ੍ਰਾਪਤ ਰਜਿਸਟਰਡ ਪਾਰਟੀਆਂ ਵਿਰੁੱਧ ਵੱਡੀ ਕਾਰਵਾਈ ਕੀਤੀ। ਕਮਿਸ਼ਨ ਨੇ ਅਜਿਹੀਆਂ 474 ਸਿਆਸੀ ਪਾਰਟੀਆਂ ਦੀ ਰਜਿਸਟ੍ਰੇਸ਼ਨ ਰੱਦ ਕਰ ਦਿੱਤੀ ਹੈ। ਚੋਣ ਕਮਿਸ਼ਨ ਨੇ ਐਲਾਨ ਕੀਤਾ ਕਿ ਉਸ ਨੇ ਪਿਛਲੇ 6 ਸਾਲਾਂ ’ਚ ਚੋਣਾਂ ਨਾ ਲੜਨ ਸਮੇਤ ਵੱਖ-ਵੱਖ ਪੈਮਾਨਿਆਂ ਦੀ ਉਲੰਘਣਾ ਕਰਨ ਲਈ ਉਕਤ ਰਜਿਸਟਰਡ ਗੈਰ-ਮਾਨਤਾ […] More

  • ਲੁਧਿਆਣਾ ਰੇਲਵੇ ਸਟੇਸ਼ਨ ਤੋਂ ਅਗਵਾ ਬੱਚਾ ਬਰਾਮਦ

    ਲੁਧਿਆਣਾ, 20 ਸਤੰਬਰ 2025 – ਦੋ ਦਿਨ ਪਹਿਲਾਂ, ਲੁਧਿਆਣਾ ਰੇਲਵੇ ਸਟੇਸ਼ਨ ‘ਤੇ ਅੱਧੀ ਰਾਤ ਨੂੰ ਇੱਕ ਸਾਲ ਦੇ ਬੱਚੇ ਦੇ ਅਗਵਾ ਹੋਣ ਦਾ ਮਾਮਲਾ ਸਾਹਮਣੇ ਆਇਆ ਸੀ। ਪੁਲਿਸ ਨੇ ਰਾਤ 11:45 ਵਜੇ ਦੇ ਕਰੀਬ ਇਸ ਮਾਮਲੇ ਨੂੰ ਸੁਲਝਾ ਲਿਆ। ਬੱਚਾ ਗਿਆਸਪੁਰਾ ਖੇਤਰ ਤੋਂ ਬਰਾਮਦ ਕੀਤਾ ਗਿਆ, ਜਿੱਥੇ ਉਨ੍ਹਾਂ ਨੇ ਦੋਸ਼ੀ ਔਰਤ ਅਨੀਤਾ ਨੂੰ ਗ੍ਰਿਫ਼ਤਾਰ ਕਰ […] More

  • ਅੱਜ ਪੰਜਾਬ ਵਿੱਚ ਮਾਨਸੂਨ ਦਾ ਆਖਰੀ ਦਿਨ: ਕੁਝ ਹਿੱਸਿਆਂ ਵਿੱਚ ਹਲਕੀ ਬਾਰਿਸ਼ ਦੀ ਸੰਭਾਵਨਾ

    ਚੰਡੀਗੜ੍ਹ, 20 ਸਤੰਬਰ 2025 – ਅੱਜ, 20 ਸਤੰਬਰ, ਪੰਜਾਬ ਵਿੱਚ ਮਾਨਸੂਨ ਦਾ ਆਖਰੀ ਦਿਨ ਹੈ। ਰਾਜ ਦੇ ਕੁਝ ਹਿੱਸਿਆਂ ਵਿੱਚ ਹਲਕੀ ਬਾਰਿਸ਼ ਦੀ ਉਮੀਦ ਹੈ। ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਅੱਜ ਕਈ ਖੇਤਰਾਂ ਵਿੱਚ ਮੀਂਹ ਪੈਣ ਨਾਲ ਤਾਪਮਾਨ ਵਿੱਚ ਗਿਰਾਵਟ ਆਵੇਗੀ, ਜਿਸ ਨਾਲ ਨਮੀ ਵਾਲੀ ਗਰਮੀ ਤੋਂ ਰਾਹਤ ਮਿਲੇਗੀ। ਮੌਸਮ ਵਿਭਾਗ ਦੇ ਅਨੁਸਾਰ, […] More

Load More
Congratulations. You've reached the end of the internet.