ਕਾਂਗਰਸ ਤੋਂ ਬਾਅਦ ਹੁਣ ‘ਆਪ’ ਨੇ ਵੀ ਚੋਣ ਕਮਿਸ਼ਨ ‘ਤੇ ਲਾਏ ਦੋਸ਼, ਪੜ੍ਹੋ ਵੇਰਵਾ
ਨਵੀਂ ਦਿੱਲੀ, 20 ਸਤੰਬਰ 2025 – ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਤੋਂ ਬਾਅਦ, ਹੁਣ ਆਮ ਆਦਮੀ ਪਾਰਟੀ (ਆਪ) ਨੇ ਵੀ ਚੋਣ ਕਮਿਸ਼ਨ ‘ਤੇ ਵੋਟ ਚੋਰੀ ਦੇ ਗੰਭੀਰ ਦੋਸ਼ ਲਗਾਏ ਹਨ। ‘ਆਪ’ ਨੇਤਾ ਸੌਰਭ ਭਾਰਦਵਾਜ ਨੇ ਸ਼ੁੱਕਰਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਕੀਤੀ ਅਤੇ ਦਾਅਵਾ ਕੀਤਾ ਕਿ ਅਰਵਿੰਦ ਕੇਜਰੀਵਾਲ ਦੇ ਨਵੀਂ ਦਿੱਲੀ ਹਲਕੇ […] More











