ਪ੍ਰਵਾਸੀ ਵੱਲੋਂ ਹੁਸ਼ਿਆਰਪੁਰ ਵਿੱਚ 5 ਸਾਲ ਦੇ ਮਾਸੂਮ ਬੱਚੇ ਦਾ ਕਤਲ ਮਾਮਲਾ: ਵਿਰੋਧ ‘ਚ ਆਉਣ ਲੱਗੇ ਪਿੰਡਾਂ ਦੇ ਪਿੰਡ
ਚੰਡੀਗੜ੍ਹ, 17 ਸਤੰਬਰ 2025 – ਇਕ ਪ੍ਰਵਾਸੀ ਵੱਲੋਂ ਹੁਸ਼ਿਆਰਪੁਰ ਵਿੱਚ 5 ਸਾਲ ਦੇ ਮਾਸੂਮ ਬੱਚੇ ਦਾ ਦਰਿੰਦਗੀ ਨਾਲ ਕਤਲ ਕਰਨ ਦੀ ਵਹਿਸ਼ੀਆਨਾ ਘਟਨਾ ਉਪਰੰਤ ਹਰਸੀ ਪਿੰਡ ਵਿਖੇ ਗ੍ਰਾਮ ਪੰਚਾਇਤ ਨੇ ਜਨਤਕ ਇਕੱਠ ਕੀਤਾ। ਸਰਪੰਚ ਮੱਖਣ ਸਿੰਘ ਦੀ ਅਗਵਾਈ ਵਿੱਚ ਹੋਏ ਇਸ ਆਮ ਇਜਲਾਸ ਦੌਰਾਨ ਸਮੂਹ ਗ੍ਰਾਮ ਪੰਚਾਇਤ ਮੈਂਬਰਾਂ ਅਤੇ ਪਿੰਡ ਦੇ ਮੋਹਤਵਰ ਵਿਅਕਤੀਆਂ ਨੇ ਹਿੱਸਾ […] More











