ਮਾਰਕੀਟ ਕਮੇਟੀ ਦਾ ਮੰਡੀ ਸੁਪਰਵਾਈਜ਼ਰ 7,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਵਲੋਂ ਗ੍ਰਿਫ਼ਤਾਰ
ਬਟਾਲਾ 16 ਅਪ੍ਰੈਲ 2025 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਬੁੱਧਵਾਰ ਨੂੰ ਗੁਰਦਾਸਪੁਰ ਜ਼ਿਲ੍ਹੇ ਦੀ ਮਾਰਕੀਟ ਕਮੇਟੀ, ਕਾਹਨੂੰਵਾਨ ਵਿਖੇ ਤਾਇਨਾਤ ਮੰਡੀ ਸੁਪਰਵਾਈਜ਼ਰ ਰਸ਼ਪਾਲ ਸਿੰਘ ਨੂੰ 7,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਹ ਖੁਲਾਸਾ ਕਰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਕਿਹਾ ਕਿ […] More