ਸੀਪੀ ਰਾਧਾਕ੍ਰਿਸ਼ਨਨ ਅੱਜ ਉਪ ਰਾਸ਼ਟਰਪਤੀ ਵਜੋਂ ਚੁੱਕਣਗੇ ਸਹੁੰ
ਨਵੀਂ ਦਿੱਲੀ, 12 ਸਤੰਬਰ 2025 – ਦੇਸ਼ ਦੇ ਨਵੇਂ ਚੁਣੇ ਗਏ ਉਪ ਰਾਸ਼ਟਰਪਤੀ ਸੀਪੀ ਰਾਧਾਕ੍ਰਿਸ਼ਨਨ ਅੱਜ ਸ਼ੁੱਕਰਵਾਰ ਨੂੰ ਅਹੁਦੇ ਦੀ ਸਹੁੰ ਚੁੱਕਣਗੇ। ਰਾਸ਼ਟਰਪਤੀ ਮੁਰਮੂ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਾਉਣਗੇ। ਸਹੁੰ ਚੁੱਕ ਸਮਾਗਮ ਸਵੇਰੇ 10 ਵਜੇ ਰਾਸ਼ਟਰਪਤੀ ਭਵਨ ਵਿਖੇ ਹੋਵੇਗਾ। ਸੀਪੀ ਰਾਧਾਕ੍ਰਿਸ਼ਨਨ, ਜੋ ਮਹਾਰਾਸ਼ਟਰ ਦੇ ਰਾਜਪਾਲ ਸਨ, ਨੂੰ 9 ਸਤੰਬਰ ਨੂੰ ਭਾਰਤ ਦੇ ਉਪ ਰਾਸ਼ਟਰਪਤੀ […] More











